ਯੂਹੰਨਾ 16:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਪੁੱਛੋਗੇ। ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮੇਰੇ ਨਾਂ ʼਤੇ ਪਿਤਾ ਤੋਂ ਕੁਝ ਵੀ ਮੰਗੋਗੇ,+ ਤਾਂ ਉਹ ਤੁਹਾਨੂੰ ਦੇ ਦੇਵੇਗਾ।+ ਰੋਮੀਆਂ 12:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਆਪਣੀ ਉਮੀਦ ਕਰਕੇ ਖ਼ੁਸ਼ ਰਹੋ। ਧੀਰਜ ਨਾਲ ਕਸ਼ਟ ਸਹੋ।+ ਪ੍ਰਾਰਥਨਾ ਕਰਨ ਵਿਚ ਲੱਗੇ ਰਹੋ।+ 1 ਪਤਰਸ 5:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਲਈ ਆਪਣੇ ਆਪ ਨੂੰ ਸ਼ਕਤੀਸ਼ਾਲੀ ਪਰਮੇਸ਼ੁਰ* ਦੇ ਅਧੀਨ ਕਰੋ ਤਾਂਕਿ ਸਮਾਂ ਆਉਣ ਤੇ ਉਹ ਤੁਹਾਨੂੰ ਉੱਚਾ ਕਰੇ।+ 7 ਨਾਲੇ ਆਪਣੀਆਂ ਸਾਰੀਆਂ ਚਿੰਤਾਵਾਂ* ਦਾ ਬੋਝ ਉਸ ਉੱਤੇ ਪਾ ਦਿਓ+ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।+
23 ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਪੁੱਛੋਗੇ। ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮੇਰੇ ਨਾਂ ʼਤੇ ਪਿਤਾ ਤੋਂ ਕੁਝ ਵੀ ਮੰਗੋਗੇ,+ ਤਾਂ ਉਹ ਤੁਹਾਨੂੰ ਦੇ ਦੇਵੇਗਾ।+
6 ਇਸ ਲਈ ਆਪਣੇ ਆਪ ਨੂੰ ਸ਼ਕਤੀਸ਼ਾਲੀ ਪਰਮੇਸ਼ੁਰ* ਦੇ ਅਧੀਨ ਕਰੋ ਤਾਂਕਿ ਸਮਾਂ ਆਉਣ ਤੇ ਉਹ ਤੁਹਾਨੂੰ ਉੱਚਾ ਕਰੇ।+ 7 ਨਾਲੇ ਆਪਣੀਆਂ ਸਾਰੀਆਂ ਚਿੰਤਾਵਾਂ* ਦਾ ਬੋਝ ਉਸ ਉੱਤੇ ਪਾ ਦਿਓ+ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।+