ਯੂਹੰਨਾ 16:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ।+ ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪਵੇਗਾ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”+ ਰੋਮੀਆਂ 5:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਹੁਣ ਸਾਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾ ਦਿੱਤਾ ਗਿਆ ਹੈ,+ ਇਸ ਲਈ, ਆਓ ਆਪਾਂ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਭਰਿਆ ਰਿਸ਼ਤਾ ਬਣਾ ਕੇ ਰੱਖੀਏ।+
33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ।+ ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪਵੇਗਾ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”+
5 ਹੁਣ ਸਾਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾ ਦਿੱਤਾ ਗਿਆ ਹੈ,+ ਇਸ ਲਈ, ਆਓ ਆਪਾਂ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਭਰਿਆ ਰਿਸ਼ਤਾ ਬਣਾ ਕੇ ਰੱਖੀਏ।+