ਅਫ਼ਸੀਆਂ 3:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਭਾਵੇਂ ਮੈਂ ਸਾਰੇ ਪਵਿੱਤਰ ਸੇਵਕਾਂ ਵਿਚ ਛੋਟਿਆਂ ਨਾਲੋਂ ਵੀ ਛੋਟਾ ਹਾਂ,+ ਫਿਰ ਵੀ ਮੇਰੇ ਉੱਤੇ ਅਪਾਰ ਕਿਰਪਾ ਕੀਤੀ ਗਈ ਸੀ+ ਤਾਂਕਿ ਮੈਂ ਗ਼ੈਰ-ਯਹੂਦੀ ਕੌਮਾਂ ਨੂੰ ਮਸੀਹ ਦੇ ਬੇਸ਼ੁਮਾਰ ਖ਼ਜ਼ਾਨੇ ਬਾਰੇ ਖ਼ੁਸ਼ ਖ਼ਬਰੀ ਸੁਣਾਵਾਂ
8 ਭਾਵੇਂ ਮੈਂ ਸਾਰੇ ਪਵਿੱਤਰ ਸੇਵਕਾਂ ਵਿਚ ਛੋਟਿਆਂ ਨਾਲੋਂ ਵੀ ਛੋਟਾ ਹਾਂ,+ ਫਿਰ ਵੀ ਮੇਰੇ ਉੱਤੇ ਅਪਾਰ ਕਿਰਪਾ ਕੀਤੀ ਗਈ ਸੀ+ ਤਾਂਕਿ ਮੈਂ ਗ਼ੈਰ-ਯਹੂਦੀ ਕੌਮਾਂ ਨੂੰ ਮਸੀਹ ਦੇ ਬੇਸ਼ੁਮਾਰ ਖ਼ਜ਼ਾਨੇ ਬਾਰੇ ਖ਼ੁਸ਼ ਖ਼ਬਰੀ ਸੁਣਾਵਾਂ