-
1 ਕੁਰਿੰਥੀਆਂ 9:16, 17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਜੇ ਮੈਂ ਖ਼ੁਸ਼ ਖ਼ਬਰੀ ਸੁਣਾਉਂਦਾ ਹਾਂ, ਤਾਂ ਮੇਰੇ ਕੋਲ ਸ਼ੇਖ਼ੀ ਮਾਰਨ ਦਾ ਕੋਈ ਕਾਰਨ ਨਹੀਂ ਕਿਉਂਕਿ ਖ਼ੁਸ਼ ਖ਼ਬਰੀ ਸੁਣਾਉਣੀ ਤਾਂ ਮੇਰੇ ਲਈ ਜ਼ਰੂਰੀ ਹੈ। ਲਾਹਨਤ ਹੈ ਮੇਰੇ ʼਤੇ ਜੇ ਮੈਂ ਖ਼ੁਸ਼ ਖ਼ਬਰੀ ਨਾ ਸੁਣਾਵਾਂ!+ 17 ਜੇ ਮੈਂ ਖ਼ੁਸ਼ੀ-ਖ਼ੁਸ਼ੀ ਇਹ ਕੰਮ ਕਰਦਾ ਹਾਂ, ਤਾਂ ਮੈਨੂੰ ਇਨਾਮ ਮਿਲਦਾ ਹੈ। ਪਰ ਜੇ ਮੈਂ ਆਪਣੀ ਇੱਛਾ ਤੋਂ ਉਲਟ ਇਹ ਕੰਮ ਕਰਦਾ ਹਾਂ, ਤਾਂ ਵੀ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।+
-