1 ਯੂਹੰਨਾ 5:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਕਿਉਂਕਿ ਪਰਮੇਸ਼ੁਰ ਦੇ ਸਾਰੇ ਬੱਚੇ ਦੁਨੀਆਂ ਉੱਤੇ ਜਿੱਤ ਹਾਸਲ ਕਰਦੇ ਹਨ।+ ਅਸੀਂ ਆਪਣੀ ਨਿਹਚਾ ਦੀ ਮਦਦ ਨਾਲ ਹੀ ਇਸ ਦੁਨੀਆਂ ਉੱਤੇ ਜਿੱਤ ਹਾਸਲ ਕੀਤੀ ਹੈ।+ ਪ੍ਰਕਾਸ਼ ਦੀ ਕਿਤਾਬ 3:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਿਹੜਾ ਜਿੱਤਦਾ ਹੈ,+ ਮੈਂ ਉਸ ਨੂੰ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ,+ ਜਿਵੇਂ ਮੈਂ ਜਿੱਤ ਹਾਸਲ ਕਰ ਕੇ ਆਪਣੇ ਪਿਤਾ ਨਾਲ ਉਸ ਦੇ ਸਿੰਘਾਸਣ ਉੱਤੇ ਬੈਠ ਗਿਆ ਸੀ।+
4 ਕਿਉਂਕਿ ਪਰਮੇਸ਼ੁਰ ਦੇ ਸਾਰੇ ਬੱਚੇ ਦੁਨੀਆਂ ਉੱਤੇ ਜਿੱਤ ਹਾਸਲ ਕਰਦੇ ਹਨ।+ ਅਸੀਂ ਆਪਣੀ ਨਿਹਚਾ ਦੀ ਮਦਦ ਨਾਲ ਹੀ ਇਸ ਦੁਨੀਆਂ ਉੱਤੇ ਜਿੱਤ ਹਾਸਲ ਕੀਤੀ ਹੈ।+
21 ਜਿਹੜਾ ਜਿੱਤਦਾ ਹੈ,+ ਮੈਂ ਉਸ ਨੂੰ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ,+ ਜਿਵੇਂ ਮੈਂ ਜਿੱਤ ਹਾਸਲ ਕਰ ਕੇ ਆਪਣੇ ਪਿਤਾ ਨਾਲ ਉਸ ਦੇ ਸਿੰਘਾਸਣ ਉੱਤੇ ਬੈਠ ਗਿਆ ਸੀ।+