6 ਜਿਹੜਾ ਇਨਸਾਨ ਕਿਸੇ ਦਿਨ ਨੂੰ ਖ਼ਾਸ ਸਮਝਦਾ ਹੈ, ਉਹ ਯਹੋਵਾਹ ਲਈ ਇਸ ਨੂੰ ਖ਼ਾਸ ਸਮਝਦਾ ਹੈ। ਇਸੇ ਤਰ੍ਹਾਂ ਸਾਰਾ ਕੁਝ ਖਾਣ ਵਾਲਾ ਇਨਸਾਨ ਯਹੋਵਾਹ ਲਈ ਖਾਂਦਾ ਹੈ ਕਿਉਂਕਿ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ;+ ਸਾਰਾ ਕੁਝ ਨਾ ਖਾਣ ਵਾਲਾ ਇਨਸਾਨ ਯਹੋਵਾਹ ਲਈ ਨਹੀਂ ਖਾਂਦਾ ਅਤੇ ਉਹ ਵੀ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।+