ਗਲਾਤੀਆਂ 4:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸੇ ਤਰ੍ਹਾਂ ਜਦੋਂ ਅਸੀਂ ਬੱਚੇ ਸੀ, ਤਾਂ ਅਸੀਂ ਵੀ ਦੁਨੀਆਂ ਦੇ ਬੁਨਿਆਦੀ ਅਸੂਲਾਂ ਦੇ ਗ਼ੁਲਾਮ ਹੁੰਦੇ ਸੀ।+ ਕੁਲੁੱਸੀਆਂ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਧਿਆਨ ਰੱਖੋ ਕਿ ਕੋਈ ਤੁਹਾਨੂੰ ਦੁਨਿਆਵੀ ਗਿਆਨ ਅਤੇ ਧੋਖਾ ਦੇਣ ਵਾਲੀਆਂ ਖੋਖਲੀਆਂ ਗੱਲਾਂ ਦਾ ਗ਼ੁਲਾਮ ਨਾ ਬਣਾ ਲਵੇ*+ ਜੋ ਇਨਸਾਨਾਂ ਦੇ ਰੀਤਾਂ-ਰਿਵਾਜਾਂ ਅਤੇ ਦੁਨੀਆਂ ਦੇ ਬੁਨਿਆਦੀ ਅਸੂਲਾਂ ਉੱਤੇ ਆਧਾਰਿਤ ਹਨ, ਨਾ ਕਿ ਮਸੀਹ ਦੀਆਂ ਸਿੱਖਿਆਵਾਂ ਉੱਤੇ
8 ਧਿਆਨ ਰੱਖੋ ਕਿ ਕੋਈ ਤੁਹਾਨੂੰ ਦੁਨਿਆਵੀ ਗਿਆਨ ਅਤੇ ਧੋਖਾ ਦੇਣ ਵਾਲੀਆਂ ਖੋਖਲੀਆਂ ਗੱਲਾਂ ਦਾ ਗ਼ੁਲਾਮ ਨਾ ਬਣਾ ਲਵੇ*+ ਜੋ ਇਨਸਾਨਾਂ ਦੇ ਰੀਤਾਂ-ਰਿਵਾਜਾਂ ਅਤੇ ਦੁਨੀਆਂ ਦੇ ਬੁਨਿਆਦੀ ਅਸੂਲਾਂ ਉੱਤੇ ਆਧਾਰਿਤ ਹਨ, ਨਾ ਕਿ ਮਸੀਹ ਦੀਆਂ ਸਿੱਖਿਆਵਾਂ ਉੱਤੇ