1 ਕੁਰਿੰਥੀਆਂ 6:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਹਰਾਮਕਾਰੀ* ਤੋਂ ਭੱਜੋ!+ ਬਾਕੀ ਸਾਰੇ ਪਾਪਾਂ ਦਾ ਸਰੀਰ ਉੱਤੇ ਸਿੱਧਾ ਅਸਰ ਨਹੀਂ ਪੈਂਦਾ, ਪਰ ਜਿਹੜਾ ਹਰਾਮਕਾਰੀ ਕਰਨ ਵਿਚ ਲੱਗਾ ਰਹਿੰਦਾ ਹੈ, ਉਹ ਆਪਣੇ ਹੀ ਸਰੀਰ ਦੇ ਖ਼ਿਲਾਫ਼ ਪਾਪ ਕਰਦਾ ਹੈ।+ ਅਫ਼ਸੀਆਂ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਤੁਹਾਡੇ ਵਿਚ ਹਰਾਮਕਾਰੀ* ਦਾ ਅਤੇ ਕਿਸੇ ਵੀ ਤਰ੍ਹਾਂ ਦੇ ਗੰਦੇ-ਮੰਦੇ ਕੰਮਾਂ ਦਾ ਜਾਂ ਲਾਲਚ ਦਾ ਜ਼ਿਕਰ ਤਕ ਨਾ ਕੀਤਾ ਜਾਵੇ+ ਕਿਉਂਕਿ ਪਵਿੱਤਰ ਸੇਵਕਾਂ+ ਲਈ ਇਸ ਤਰ੍ਹਾਂ ਕਰਨਾ ਠੀਕ ਨਹੀਂ ਹੈ।
18 ਹਰਾਮਕਾਰੀ* ਤੋਂ ਭੱਜੋ!+ ਬਾਕੀ ਸਾਰੇ ਪਾਪਾਂ ਦਾ ਸਰੀਰ ਉੱਤੇ ਸਿੱਧਾ ਅਸਰ ਨਹੀਂ ਪੈਂਦਾ, ਪਰ ਜਿਹੜਾ ਹਰਾਮਕਾਰੀ ਕਰਨ ਵਿਚ ਲੱਗਾ ਰਹਿੰਦਾ ਹੈ, ਉਹ ਆਪਣੇ ਹੀ ਸਰੀਰ ਦੇ ਖ਼ਿਲਾਫ਼ ਪਾਪ ਕਰਦਾ ਹੈ।+
3 ਤੁਹਾਡੇ ਵਿਚ ਹਰਾਮਕਾਰੀ* ਦਾ ਅਤੇ ਕਿਸੇ ਵੀ ਤਰ੍ਹਾਂ ਦੇ ਗੰਦੇ-ਮੰਦੇ ਕੰਮਾਂ ਦਾ ਜਾਂ ਲਾਲਚ ਦਾ ਜ਼ਿਕਰ ਤਕ ਨਾ ਕੀਤਾ ਜਾਵੇ+ ਕਿਉਂਕਿ ਪਵਿੱਤਰ ਸੇਵਕਾਂ+ ਲਈ ਇਸ ਤਰ੍ਹਾਂ ਕਰਨਾ ਠੀਕ ਨਹੀਂ ਹੈ।