-
ਫ਼ਿਲਿੱਪੀਆਂ 2:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਜੇ ਤੁਸੀਂ ਮਸੀਹ ਨਾਲ ਏਕਤਾ ਵਿਚ ਹੋਣ ਕਰਕੇ ਦੂਸਰਿਆਂ ਨੂੰ ਹੌਸਲਾ ਅਤੇ ਪਿਆਰ ਨਾਲ ਦਿਲਾਸਾ ਦੇ ਸਕਦੇ ਹੋ, ਉਨ੍ਹਾਂ ਨਾਲ ਸੰਗਤ ਕਰ ਸਕਦੇ ਹੋ ਅਤੇ ਉਨ੍ਹਾਂ ਨਾਲ ਮੋਹ ਤੇ ਹਮਦਰਦੀ ਰੱਖ ਸਕਦੇ ਹੋ, 2 ਤਾਂ ਤੁਸੀਂ ਇਸ ਤਰ੍ਹਾਂ ਕਰ ਕੇ ਮੇਰੀ ਖ਼ੁਸ਼ੀ ਨੂੰ ਹੋਰ ਵਧਾਓ। ਤੁਸੀਂ ਸਾਰੇ ਇਕ ਮਨ ਹੋਵੋ ਅਤੇ ਇਕ-ਦੂਜੇ ਨਾਲ ਇੱਕੋ ਜਿਹਾ ਪਿਆਰ ਕਰੋ ਅਤੇ ਆਪਸ ਵਿਚ ਏਕਾ ਅਤੇ ਇੱਕੋ ਜਿਹੀ ਸੋਚ ਰੱਖੋ।+
-