1 ਯੂਹੰਨਾ 3:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਤੋਂ ਇਲਾਵਾ, ਜਿਹੜਾ ਪਰਮੇਸ਼ੁਰ ਦੇ ਹੁਕਮ ਮੰਨਦਾ ਹੈ, ਉਹ ਪਰਮੇਸ਼ੁਰ ਨਾਲ ਅਤੇ ਪਰਮੇਸ਼ੁਰ ਉਸ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+ ਉਸ ਨੇ ਸਾਨੂੰ ਜੋ ਪਵਿੱਤਰ ਸ਼ਕਤੀ ਦਿੱਤੀ ਹੈ, ਉਸ ਰਾਹੀਂ ਸਾਨੂੰ ਪਤਾ ਲੱਗਦਾ ਹੈ ਕਿ ਉਹ ਸਾਡੇ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+
24 ਇਸ ਤੋਂ ਇਲਾਵਾ, ਜਿਹੜਾ ਪਰਮੇਸ਼ੁਰ ਦੇ ਹੁਕਮ ਮੰਨਦਾ ਹੈ, ਉਹ ਪਰਮੇਸ਼ੁਰ ਨਾਲ ਅਤੇ ਪਰਮੇਸ਼ੁਰ ਉਸ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+ ਉਸ ਨੇ ਸਾਨੂੰ ਜੋ ਪਵਿੱਤਰ ਸ਼ਕਤੀ ਦਿੱਤੀ ਹੈ, ਉਸ ਰਾਹੀਂ ਸਾਨੂੰ ਪਤਾ ਲੱਗਦਾ ਹੈ ਕਿ ਉਹ ਸਾਡੇ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+