ਯੂਹੰਨਾ 13:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+ 35 ਜੇ ਤੁਸੀਂ ਆਪਸ ਵਿਚ ਪਿਆਰ ਕਰਦੇ ਹੋ, ਤਾਂ ਇਸੇ ਤੋਂ ਸਾਰੇ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”+ 1 ਪਤਰਸ 1:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਹੁਣ ਤੁਸੀਂ ਸੱਚਾਈ ਉੱਤੇ ਚੱਲ ਕੇ ਆਪਣੇ ਆਪ ਨੂੰ ਸ਼ੁੱਧ ਕੀਤਾ ਹੈ ਜਿਸ ਕਰਕੇ ਤੁਸੀਂ ਭਰਾਵਾਂ ਨਾਲ ਬਿਨਾਂ ਕਿਸੇ ਕਪਟ ਦੇ ਮੋਹ ਕਰਦੇ ਹੋ,+ ਇਸ ਲਈ ਇਕ-ਦੂਸਰੇ ਨਾਲ ਦਿਲੋਂ ਗੂੜ੍ਹਾ ਪਿਆਰ ਕਰੋ।+ 1 ਯੂਹੰਨਾ 4:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਸਾਨੂੰ ਉਸ ਤੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ, ਉਹ ਆਪਣੇ ਭਰਾ ਨਾਲ ਵੀ ਪਿਆਰ ਕਰੇ।+
34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+ 35 ਜੇ ਤੁਸੀਂ ਆਪਸ ਵਿਚ ਪਿਆਰ ਕਰਦੇ ਹੋ, ਤਾਂ ਇਸੇ ਤੋਂ ਸਾਰੇ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”+
22 ਹੁਣ ਤੁਸੀਂ ਸੱਚਾਈ ਉੱਤੇ ਚੱਲ ਕੇ ਆਪਣੇ ਆਪ ਨੂੰ ਸ਼ੁੱਧ ਕੀਤਾ ਹੈ ਜਿਸ ਕਰਕੇ ਤੁਸੀਂ ਭਰਾਵਾਂ ਨਾਲ ਬਿਨਾਂ ਕਿਸੇ ਕਪਟ ਦੇ ਮੋਹ ਕਰਦੇ ਹੋ,+ ਇਸ ਲਈ ਇਕ-ਦੂਸਰੇ ਨਾਲ ਦਿਲੋਂ ਗੂੜ੍ਹਾ ਪਿਆਰ ਕਰੋ।+