11 ਅਸੀਂ ਸੁਣਿਆ ਹੈ ਕਿ ਤੁਹਾਡੇ ਵਿਚ ਕੁਝ ਜਣੇ ਗ਼ਲਤ ਤਰੀਕੇ ਨਾਲ ਚੱਲਦੇ ਹਨ+ ਅਤੇ ਕੋਈ ਕੰਮ ਨਹੀਂ ਕਰਦੇ, ਸਗੋਂ ਦੂਜਿਆਂ ਦੇ ਮਾਮਲਿਆਂ ਵਿਚ ਲੱਤ ਅੜਾਉਂਦੇ ਹਨ।+ 12 ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਹੁਕਮ ਦਿੰਦੇ ਹਾਂ ਅਤੇ ਤਾਕੀਦ ਕਰਦੇ ਹਾਂ ਕਿ ਉਹ ਸ਼ਾਂਤੀ ਨਾਲ ਜ਼ਿੰਦਗੀ ਗੁਜ਼ਾਰਨ ਅਤੇ ਆਪਣੇ ਹੱਥੀਂ ਕੰਮ ਕਰ ਕੇ ਰੋਟੀ ਖਾਣ।+