2 ਕੁਰਿੰਥੀਆਂ 6:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਸਗੋਂ ਅਸੀਂ ਹਰ ਗੱਲ ਵਿਚ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੇਵਕ ਸਾਬਤ ਕਰਦੇ ਹਾਂ,+ ਜਿਵੇਂ ਕਿ ਬਹੁਤ ਸਾਰੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰ ਕੇ, ਕਸ਼ਟ ਸਹਿ ਕੇ, ਤੰਗੀਆਂ ਕੱਟ ਕੇ, ਮੁਸ਼ਕਲਾਂ ਸਹਿ ਕੇ,+ 2 ਕੁਰਿੰਥੀਆਂ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਲੋਕਾਂ ਨੂੰ ਲੱਗਦਾ ਕਿ ਅਸੀਂ ਬਹੁਤ ਦੁਖੀ ਹਾਂ, ਪਰ ਅਸੀਂ ਹਮੇਸ਼ਾ ਖ਼ੁਸ਼ ਰਹਿੰਦੇ ਹਾਂ, ਸਾਨੂੰ ਗ਼ਰੀਬ ਸਮਝਿਆ ਜਾਂਦਾ ਹੈ, ਪਰ ਅਸੀਂ ਬਹੁਤਿਆਂ ਨੂੰ ਅਮੀਰ ਬਣਾਉਂਦੇ ਹਾਂ, ਦੂਜਿਆਂ ਨੂੰ ਲੱਗਦਾ ਕਿ ਸਾਡੇ ਪੱਲੇ ਕੁਝ ਵੀ ਨਹੀਂ, ਪਰ ਸਾਡੇ ਕੋਲ ਸਭ ਕੁਝ ਹੈ।+ ਫ਼ਿਲਿੱਪੀਆਂ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪ੍ਰਭੂ ਕਰਕੇ ਹਮੇਸ਼ਾ ਖ਼ੁਸ਼ ਰਹੋ। ਮੈਂ ਦੁਬਾਰਾ ਕਹਿੰਦਾ ਹਾਂ, ਖ਼ੁਸ਼ ਰਹੋ!+
4 ਸਗੋਂ ਅਸੀਂ ਹਰ ਗੱਲ ਵਿਚ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੇਵਕ ਸਾਬਤ ਕਰਦੇ ਹਾਂ,+ ਜਿਵੇਂ ਕਿ ਬਹੁਤ ਸਾਰੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰ ਕੇ, ਕਸ਼ਟ ਸਹਿ ਕੇ, ਤੰਗੀਆਂ ਕੱਟ ਕੇ, ਮੁਸ਼ਕਲਾਂ ਸਹਿ ਕੇ,+
10 ਲੋਕਾਂ ਨੂੰ ਲੱਗਦਾ ਕਿ ਅਸੀਂ ਬਹੁਤ ਦੁਖੀ ਹਾਂ, ਪਰ ਅਸੀਂ ਹਮੇਸ਼ਾ ਖ਼ੁਸ਼ ਰਹਿੰਦੇ ਹਾਂ, ਸਾਨੂੰ ਗ਼ਰੀਬ ਸਮਝਿਆ ਜਾਂਦਾ ਹੈ, ਪਰ ਅਸੀਂ ਬਹੁਤਿਆਂ ਨੂੰ ਅਮੀਰ ਬਣਾਉਂਦੇ ਹਾਂ, ਦੂਜਿਆਂ ਨੂੰ ਲੱਗਦਾ ਕਿ ਸਾਡੇ ਪੱਲੇ ਕੁਝ ਵੀ ਨਹੀਂ, ਪਰ ਸਾਡੇ ਕੋਲ ਸਭ ਕੁਝ ਹੈ।+