ਅਫ਼ਸੀਆਂ 5:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਸਾਰੀਆਂ ਚੀਜ਼ਾਂ ਲਈ ਸਾਡੇ ਪਿਤਾ ਪਰਮੇਸ਼ੁਰ ਦਾ ਹਮੇਸ਼ਾ ਧੰਨਵਾਦ ਕਰਦੇ ਰਹੋ।+ ਕੁਲੁੱਸੀਆਂ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੁਸੀਂ ਜੋ ਵੀ ਕਹਿੰਦੇ ਹੋ ਜਾਂ ਕਰਦੇ ਹੋ, ਸਭ ਕੁਝ ਪ੍ਰਭੂ ਯਿਸੂ ਦੇ ਨਾਂ ʼਤੇ ਕਰੋ ਅਤੇ ਉਸ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।+
20 ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਸਾਰੀਆਂ ਚੀਜ਼ਾਂ ਲਈ ਸਾਡੇ ਪਿਤਾ ਪਰਮੇਸ਼ੁਰ ਦਾ ਹਮੇਸ਼ਾ ਧੰਨਵਾਦ ਕਰਦੇ ਰਹੋ।+
17 ਤੁਸੀਂ ਜੋ ਵੀ ਕਹਿੰਦੇ ਹੋ ਜਾਂ ਕਰਦੇ ਹੋ, ਸਭ ਕੁਝ ਪ੍ਰਭੂ ਯਿਸੂ ਦੇ ਨਾਂ ʼਤੇ ਕਰੋ ਅਤੇ ਉਸ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।+