ਮੱਤੀ 13:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+ ਮਰਕੁਸ 10:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਅਮੀਰ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਕਿੰਨਾ ਔਖਾ ਹੋਵੇਗਾ!”+
22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+
23 ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਅਮੀਰ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਕਿੰਨਾ ਔਖਾ ਹੋਵੇਗਾ!”+