3 ਤੁਸੀਂ ਆਪਣੇ ਬਾਹਰੀ ਰੂਪ ਨੂੰ ਸ਼ਿੰਗਾਰਨ ਵਿਚ ਨਾ ਲੱਗੀਆਂ ਰਹੋ, ਜਿਵੇਂ ਕਿ ਵਾਲ਼ ਗੁੰਦਣੇ, ਸੋਨੇ ਦੇ ਗਹਿਣੇ ਪਾਉਣੇ+ ਅਤੇ ਸ਼ਾਨਦਾਰ ਕੱਪੜੇ ਪਾਉਣੇ, 4 ਪਰ ਸ਼ਾਂਤ ਅਤੇ ਨਰਮ ਸੁਭਾਅ ਦਾ ਲਿਬਾਸ ਪਹਿਨ ਕੇ ਆਪਣੇ ਆਪ ਨੂੰ ਅੰਦਰੋਂ ਸ਼ਿੰਗਾਰੋ। ਇਹ ਲਿਬਾਸ ਕਦੀ ਪੁਰਾਣਾ ਨਹੀਂ ਹੁੰਦਾ+ ਅਤੇ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਅਨਮੋਲ ਹੈ।