ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਤਿਮੋਥਿਉਸ 1:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਸ ਹਿਦਾਇਤ* ਦਾ ਮਕਸਦ ਇਹ ਹੈ ਕਿ ਅਸੀਂ ਸਾਫ਼ ਦਿਲ, ਸਾਫ਼ ਜ਼ਮੀਰ ਅਤੇ ਸੱਚੀ* ਨਿਹਚਾ+ ਰੱਖ ਕੇ ਪਿਆਰ ਕਰੀਏ।+

  • 1 ਤਿਮੋਥਿਉਸ 1:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਬੇਟਾ ਤਿਮੋਥਿਉਸ, ਮੈਂ ਇਹ ਹਿਦਾਇਤ* ਤੈਨੂੰ ਇਸ ਕਰਕੇ ਦੇ ਰਿਹਾ ਹਾਂ ਕਿ ਤੇਰੇ ਬਾਰੇ ਜੋ ਭਵਿੱਖਬਾਣੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਅਨੁਸਾਰ ਤੂੰ ਚੰਗੀ ਲੜਾਈ ਲੜਦਾ ਰਹੇਂ,+ 19 ਆਪਣੀ ਨਿਹਚਾ ਪੱਕੀ ਰੱਖੇਂ ਅਤੇ ਆਪਣੀ ਜ਼ਮੀਰ ਸਾਫ਼ ਰੱਖੇਂ।+ ਕੁਝ ਲੋਕਾਂ ਨੇ ਆਪਣੀ ਜ਼ਮੀਰ ਸਾਫ਼ ਨਹੀਂ ਰੱਖੀ ਜਿਸ ਕਰਕੇ ਉਨ੍ਹਾਂ ਦੀ ਨਿਹਚਾ ਦੀ ਬੇੜੀ ਡੁੱਬ ਗਈ।

  • 2 ਤਿਮੋਥਿਉਸ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਆਪਣੇ ਪਿਉ-ਦਾਦਿਆਂ ਵਾਂਗ ਅਤੇ ਸਾਫ਼ ਜ਼ਮੀਰ ਨਾਲ ਪਰਮੇਸ਼ੁਰ ਦੀ ਭਗਤੀ ਕਰਦਾ ਹਾਂ ਅਤੇ ਉਸ ਦਾ ਸ਼ੁਕਰਗੁਜ਼ਾਰ ਹਾਂ ਕਿ ਮੈਂ ਦਿਨ-ਰਾਤ ਫ਼ਰਿਆਦਾਂ ਕਰਦੇ ਹੋਏ ਕਦੀ ਵੀ ਤੇਰਾ ਜ਼ਿਕਰ ਕਰਨਾ ਨਹੀਂ ਭੁੱਲਦਾ।

  • 1 ਪਤਰਸ 3:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਆਪਣੀ ਜ਼ਮੀਰ ਨੂੰ ਸਾਫ਼ ਰੱਖੋ+ ਤਾਂਕਿ ਜਿਹੜੇ ਲੋਕ ਕਿਸੇ ਵੀ ਗੱਲ ਵਿਚ ਤੁਹਾਡੇ ਖ਼ਿਲਾਫ਼ ਬੋਲਦੇ ਹਨ, ਉਹ ਇਹ ਦੇਖ ਕੇ ਸ਼ਰਮਿੰਦੇ ਹੋਣ+ ਕਿ ਮਸੀਹ ਦੇ ਚੇਲੇ ਹੋਣ ਕਰਕੇ ਤੁਹਾਡਾ ਚਾਲ-ਚਲਣ ਚੰਗਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ