ਰਸੂਲਾਂ ਦੇ ਕੰਮ 20:29, 30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ ਖੂੰਖਾਰ ਬਘਿਆੜ ਤੁਹਾਡੇ ਵਿਚ ਆ ਜਾਣਗੇ+ ਅਤੇ ਭੇਡਾਂ ਨਾਲ ਕੋਮਲਤਾ ਨਾਲ ਪੇਸ਼ ਨਹੀਂ ਆਉਣਗੇ 30 ਅਤੇ ਤੁਹਾਡੇ ਵਿੱਚੋਂ ਹੀ ਅਜਿਹੇ ਆਦਮੀ ਉੱਠ ਖੜ੍ਹੇ ਹੋਣਗੇ ਜਿਹੜੇ ਚੇਲਿਆਂ ਨੂੰ ਆਪਣੇ ਮਗਰ ਲਾਉਣ ਲਈ ਗੱਲਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਗੇ।+ 2 ਤਿਮੋਥਿਉਸ 2:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਰ ਖੋਖਲੀਆਂ ਗੱਲਾਂ ਨੂੰ ਨਕਾਰ ਜੋ ਪਵਿੱਤਰ ਗੱਲਾਂ ਦੇ ਉਲਟ ਹਨ+ ਕਿਉਂਕਿ ਅਜਿਹੀਆਂ ਗੱਲਾਂ ਪਿੱਛੇ ਲੱਗ ਕੇ ਲੋਕ ਬੁਰੇ ਤੋਂ ਬੁਰੇ ਹੁੰਦੇ ਜਾਣਗੇ। 2 ਪਤਰਸ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਨਾਲੇ ਉਹ ਬੰਦੇ ਆਪਣੇ ਲਾਲਚ ਕਰਕੇ ਧੋਖਾ ਦੇਣ ਵਾਲੀਆਂ ਗੱਲਾਂ ਨਾਲ ਤੁਹਾਡਾ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਨੂੰ ਸਜ਼ਾ ਮਿਲਣ ਵਿਚ ਦੇਰ ਨਹੀਂ ਲੱਗੇਗੀ ਜੋ ਪਰਮੇਸ਼ੁਰ ਨੇ ਬਹੁਤ ਸਮਾਂ ਪਹਿਲਾਂ ਸੁਣਾਈ ਸੀ। ਉਨ੍ਹਾਂ ਦਾ ਨਾਸ਼ ਜ਼ਰੂਰ ਹੋਵੇਗਾ।+
29 ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ ਖੂੰਖਾਰ ਬਘਿਆੜ ਤੁਹਾਡੇ ਵਿਚ ਆ ਜਾਣਗੇ+ ਅਤੇ ਭੇਡਾਂ ਨਾਲ ਕੋਮਲਤਾ ਨਾਲ ਪੇਸ਼ ਨਹੀਂ ਆਉਣਗੇ 30 ਅਤੇ ਤੁਹਾਡੇ ਵਿੱਚੋਂ ਹੀ ਅਜਿਹੇ ਆਦਮੀ ਉੱਠ ਖੜ੍ਹੇ ਹੋਣਗੇ ਜਿਹੜੇ ਚੇਲਿਆਂ ਨੂੰ ਆਪਣੇ ਮਗਰ ਲਾਉਣ ਲਈ ਗੱਲਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਗੇ।+
16 ਪਰ ਖੋਖਲੀਆਂ ਗੱਲਾਂ ਨੂੰ ਨਕਾਰ ਜੋ ਪਵਿੱਤਰ ਗੱਲਾਂ ਦੇ ਉਲਟ ਹਨ+ ਕਿਉਂਕਿ ਅਜਿਹੀਆਂ ਗੱਲਾਂ ਪਿੱਛੇ ਲੱਗ ਕੇ ਲੋਕ ਬੁਰੇ ਤੋਂ ਬੁਰੇ ਹੁੰਦੇ ਜਾਣਗੇ।
3 ਨਾਲੇ ਉਹ ਬੰਦੇ ਆਪਣੇ ਲਾਲਚ ਕਰਕੇ ਧੋਖਾ ਦੇਣ ਵਾਲੀਆਂ ਗੱਲਾਂ ਨਾਲ ਤੁਹਾਡਾ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਨੂੰ ਸਜ਼ਾ ਮਿਲਣ ਵਿਚ ਦੇਰ ਨਹੀਂ ਲੱਗੇਗੀ ਜੋ ਪਰਮੇਸ਼ੁਰ ਨੇ ਬਹੁਤ ਸਮਾਂ ਪਹਿਲਾਂ ਸੁਣਾਈ ਸੀ। ਉਨ੍ਹਾਂ ਦਾ ਨਾਸ਼ ਜ਼ਰੂਰ ਹੋਵੇਗਾ।+