1 ਤਿਮੋਥਿਉਸ 5:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਜੇ ਕਿਸੇ ਭੈਣ ਦੀ ਰਿਸ਼ਤੇਦਾਰੀ ਵਿਚ ਵਿਧਵਾਵਾਂ ਹਨ, ਤਾਂ ਉਹ ਉਨ੍ਹਾਂ ਦੀ ਮਦਦ ਕਰੇ ਤਾਂਕਿ ਮੰਡਲੀ ʼਤੇ ਬੋਝ ਨਾ ਪਵੇ। ਫਿਰ ਮੰਡਲੀ ਉਨ੍ਹਾਂ ਵਿਧਵਾਵਾਂ ਦੀ ਮਦਦ ਕਰ ਸਕਦੀ ਹੈ ਜਿਹੜੀਆਂ ਸੱਚ-ਮੁੱਚ ਬੇਸਹਾਰਾ* ਹਨ।+ ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
16 ਜੇ ਕਿਸੇ ਭੈਣ ਦੀ ਰਿਸ਼ਤੇਦਾਰੀ ਵਿਚ ਵਿਧਵਾਵਾਂ ਹਨ, ਤਾਂ ਉਹ ਉਨ੍ਹਾਂ ਦੀ ਮਦਦ ਕਰੇ ਤਾਂਕਿ ਮੰਡਲੀ ʼਤੇ ਬੋਝ ਨਾ ਪਵੇ। ਫਿਰ ਮੰਡਲੀ ਉਨ੍ਹਾਂ ਵਿਧਵਾਵਾਂ ਦੀ ਮਦਦ ਕਰ ਸਕਦੀ ਹੈ ਜਿਹੜੀਆਂ ਸੱਚ-ਮੁੱਚ ਬੇਸਹਾਰਾ* ਹਨ।+
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+