ਯੂਹੰਨਾ 5:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਿਤਾ ਆਪ ਕਿਸੇ ਦਾ ਨਿਆਂ ਨਹੀਂ ਕਰਦਾ, ਸਗੋਂ ਉਸ ਨੇ ਨਿਆਂ ਕਰਨ ਦੀ ਸਾਰੀ ਜ਼ਿੰਮੇਵਾਰੀ ਪੁੱਤਰ ਨੂੰ ਸੌਂਪੀ ਹੈ+