ਲੂਕਾ 6:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+ ਰੋਮੀਆਂ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਾਂ ਕੀ ਤੂੰ ਇਸ ਕਰਕੇ ਪਰਮੇਸ਼ੁਰ ਦੀ ਬੇਅੰਤ ਰਹਿਮਦਿਲੀ,+ ਸਹਿਣਸ਼ੀਲਤਾ+ ਤੇ ਧੀਰਜ+ ਨੂੰ ਤੁੱਛ ਸਮਝਦਾ ਹੈਂ ਕਿਉਂਕਿ ਤੂੰ ਨਹੀਂ ਜਾਣਦਾ ਕਿ ਪਰਮੇਸ਼ੁਰ ਤੇਰੇ ʼਤੇ ਰਹਿਮ ਕਰ ਕੇ ਤੈਨੂੰ ਤੋਬਾ ਦੇ ਰਾਹ ਪਾ ਰਿਹਾ ਹੈ?+ ਅਫ਼ਸੀਆਂ 4:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਇਸ ਦੀ ਬਜਾਇ, ਇਕ-ਦੂਜੇ ਲਈ ਦਇਆ ਦਿਖਾਓ ਅਤੇ ਹਮਦਰਦੀ ਨਾਲ ਪੇਸ਼ ਆਓ+ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰੋ, ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਦੁਆਰਾ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ।+
35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+
4 ਜਾਂ ਕੀ ਤੂੰ ਇਸ ਕਰਕੇ ਪਰਮੇਸ਼ੁਰ ਦੀ ਬੇਅੰਤ ਰਹਿਮਦਿਲੀ,+ ਸਹਿਣਸ਼ੀਲਤਾ+ ਤੇ ਧੀਰਜ+ ਨੂੰ ਤੁੱਛ ਸਮਝਦਾ ਹੈਂ ਕਿਉਂਕਿ ਤੂੰ ਨਹੀਂ ਜਾਣਦਾ ਕਿ ਪਰਮੇਸ਼ੁਰ ਤੇਰੇ ʼਤੇ ਰਹਿਮ ਕਰ ਕੇ ਤੈਨੂੰ ਤੋਬਾ ਦੇ ਰਾਹ ਪਾ ਰਿਹਾ ਹੈ?+
32 ਇਸ ਦੀ ਬਜਾਇ, ਇਕ-ਦੂਜੇ ਲਈ ਦਇਆ ਦਿਖਾਓ ਅਤੇ ਹਮਦਰਦੀ ਨਾਲ ਪੇਸ਼ ਆਓ+ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰੋ, ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਦੁਆਰਾ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ।+