10 ਖ਼ਾਸ ਕਰਕੇ ਉਨ੍ਹਾਂ ਲੋਕਾਂ ਨੂੰ ਜਿਹੜੇ ਨਾਜਾਇਜ਼ ਸਰੀਰਕ ਸੰਬੰਧਾਂ ਰਾਹੀਂ ਦੂਸਰਿਆਂ ਦੇ ਸਰੀਰਾਂ ਨੂੰ ਭ੍ਰਿਸ਼ਟ ਕਰਨ ਦੀ ਤਾਕ ਵਿਚ ਰਹਿੰਦੇ ਹਨ+ ਅਤੇ ਅਧਿਕਾਰ ਰੱਖਣ ਵਾਲਿਆਂ ਦਾ ਨਿਰਾਦਰ ਕਰਦੇ ਹਨ।+
ਇਹ ਝੂਠੇ ਸਿੱਖਿਅਕ ਗੁਸਤਾਖ਼ ਅਤੇ ਆਪਣੀ ਮਨ-ਮਰਜ਼ੀ ਕਰਨ ਵਾਲੇ ਹਨ ਤੇ ਮਹਿਮਾਵਾਨ ਭਰਾਵਾਂ ਦੇ ਖ਼ਿਲਾਫ਼ ਬੁਰਾ-ਭਲਾ ਕਹਿਣ ਤੋਂ ਵੀ ਨਹੀਂ ਡਰਦੇ।