1 ਕੁਰਿੰਥੀਆਂ 9:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਸ ਤਰ੍ਹਾਂ, ਪ੍ਰਭੂ ਨੇ ਹੁਕਮ ਦਿੱਤਾ ਸੀ ਕਿ ਖ਼ੁਸ਼ ਖ਼ਬਰੀ ਦਾ ਐਲਾਨ ਕਰਨ ਵਾਲੇ ਖ਼ੁਸ਼ ਖ਼ਬਰੀ ਦੇ ਆਸਰੇ ਹੀ ਆਪਣਾ ਗੁਜ਼ਾਰਾ ਕਰਨ।+ ਗਲਾਤੀਆਂ 6:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਤੋਂ ਇਲਾਵਾ, ਹਰ ਕੋਈ ਜਿਸ ਨੂੰ ਪਰਮੇਸ਼ੁਰ ਦੇ ਬਚਨ ਦੀ ਸਿੱਖਿਆ* ਦਿੱਤੀ ਜਾ ਰਹੀ ਹੈ, ਉਹ ਆਪਣੇ ਸਿੱਖਿਅਕ ਨਾਲ ਆਪਣੀ ਹਰ ਚੰਗੀ ਚੀਜ਼ ਸਾਂਝੀ ਕਰੇ।+ ਇਬਰਾਨੀਆਂ 13:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+
14 ਇਸ ਤਰ੍ਹਾਂ, ਪ੍ਰਭੂ ਨੇ ਹੁਕਮ ਦਿੱਤਾ ਸੀ ਕਿ ਖ਼ੁਸ਼ ਖ਼ਬਰੀ ਦਾ ਐਲਾਨ ਕਰਨ ਵਾਲੇ ਖ਼ੁਸ਼ ਖ਼ਬਰੀ ਦੇ ਆਸਰੇ ਹੀ ਆਪਣਾ ਗੁਜ਼ਾਰਾ ਕਰਨ।+
6 ਇਸ ਤੋਂ ਇਲਾਵਾ, ਹਰ ਕੋਈ ਜਿਸ ਨੂੰ ਪਰਮੇਸ਼ੁਰ ਦੇ ਬਚਨ ਦੀ ਸਿੱਖਿਆ* ਦਿੱਤੀ ਜਾ ਰਹੀ ਹੈ, ਉਹ ਆਪਣੇ ਸਿੱਖਿਅਕ ਨਾਲ ਆਪਣੀ ਹਰ ਚੰਗੀ ਚੀਜ਼ ਸਾਂਝੀ ਕਰੇ।+
16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+