ਇਬਰਾਨੀਆਂ 9:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਨ੍ਹਾਂ ਪ੍ਰਬੰਧਾਂ ਦੇ ਜ਼ਰੀਏ ਪਵਿੱਤਰ ਸ਼ਕਤੀ ਇਹ ਗੱਲ ਸਾਫ਼ ਦੱਸਦੀ ਹੈ ਕਿ ਜਿੰਨਾ ਚਿਰ ਪਹਿਲਾ ਤੰਬੂ* ਖੜ੍ਹਾ ਸੀ, ਉੱਨਾ ਚਿਰ ਪਵਿੱਤਰ ਸਥਾਨ* ਵਿਚ ਜਾਣ ਦਾ ਰਾਹ ਨਹੀਂ ਖੁੱਲ੍ਹਿਆ ਸੀ।+ ਇਬਰਾਨੀਆਂ 9:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਕਿਉਂਕਿ ਮਸੀਹ ਇਨਸਾਨੀ ਹੱਥਾਂ ਨਾਲ ਬਣੇ ਪਵਿੱਤਰ ਸਥਾਨ ਵਿਚ ਨਹੀਂ ਗਿਆ+ ਜੋ ਕਿ ਅਸਲ ਦੀ ਨਕਲ ਹੈ,+ ਸਗੋਂ ਸਵਰਗ ਵਿਚ ਗਿਆ+ ਜਿੱਥੇ ਉਹ ਹੁਣ ਸਾਡੀ ਖ਼ਾਤਰ ਪਰਮੇਸ਼ੁਰ ਦੇ ਸਾਮ੍ਹਣੇ ਪੇਸ਼ ਹੋਇਆ ਹੈ।+
8 ਇਨ੍ਹਾਂ ਪ੍ਰਬੰਧਾਂ ਦੇ ਜ਼ਰੀਏ ਪਵਿੱਤਰ ਸ਼ਕਤੀ ਇਹ ਗੱਲ ਸਾਫ਼ ਦੱਸਦੀ ਹੈ ਕਿ ਜਿੰਨਾ ਚਿਰ ਪਹਿਲਾ ਤੰਬੂ* ਖੜ੍ਹਾ ਸੀ, ਉੱਨਾ ਚਿਰ ਪਵਿੱਤਰ ਸਥਾਨ* ਵਿਚ ਜਾਣ ਦਾ ਰਾਹ ਨਹੀਂ ਖੁੱਲ੍ਹਿਆ ਸੀ।+
24 ਕਿਉਂਕਿ ਮਸੀਹ ਇਨਸਾਨੀ ਹੱਥਾਂ ਨਾਲ ਬਣੇ ਪਵਿੱਤਰ ਸਥਾਨ ਵਿਚ ਨਹੀਂ ਗਿਆ+ ਜੋ ਕਿ ਅਸਲ ਦੀ ਨਕਲ ਹੈ,+ ਸਗੋਂ ਸਵਰਗ ਵਿਚ ਗਿਆ+ ਜਿੱਥੇ ਉਹ ਹੁਣ ਸਾਡੀ ਖ਼ਾਤਰ ਪਰਮੇਸ਼ੁਰ ਦੇ ਸਾਮ੍ਹਣੇ ਪੇਸ਼ ਹੋਇਆ ਹੈ।+