ਇਬਰਾਨੀਆਂ 6:19, 20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਹ ਉਮੀਦ+ ਸਾਡੀਆਂ ਜ਼ਿੰਦਗੀਆਂ ਲਈ ਸਮੁੰਦਰੀ ਜਹਾਜ਼ ਦੇ ਲੰਗਰ ਵਾਂਗ ਪੱਕੀ ਅਤੇ ਮਜ਼ਬੂਤ ਹੈ ਅਤੇ ਇਹ ਸਾਨੂੰ ਪਰਦੇ* ਦੇ ਦੂਜੇ ਪਾਸੇ ਲੈ ਜਾਂਦੀ ਹੈ+ 20 ਜਿੱਥੇ ਸਾਡਾ ਆਗੂ ਯਿਸੂ ਸਾਡੀ ਖ਼ਾਤਰ ਪਹਿਲਾਂ ਹੀ ਜਾ ਚੁੱਕਾ ਹੈ+ ਜਿਹੜਾ ਮਲਕਿਸਿਦਕ ਵਾਂਗ ਮਹਾਂ ਪੁਜਾਰੀ ਬਣ ਗਿਆ ਹੈ ਅਤੇ ਉਹ ਹਮੇਸ਼ਾ ਮਹਾਂ ਪੁਜਾਰੀ ਰਹੇਗਾ।+ ਇਬਰਾਨੀਆਂ 9:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਹ ਬੱਕਰਿਆਂ ਜਾਂ ਬਲਦਾਂ ਦਾ ਖ਼ੂਨ ਲੈ ਕੇ ਨਹੀਂ, ਸਗੋਂ ਆਪਣਾ ਖ਼ੂਨ ਲੈ ਕੇ ਇੱਕੋ ਵਾਰ ਹਮੇਸ਼ਾ ਲਈ ਉਸ ਪਵਿੱਤਰ ਸਥਾਨ ਵਿਚ ਗਿਆ+ ਅਤੇ ਉਸ ਨੇ ਸਾਨੂੰ ਹਮੇਸ਼ਾ ਲਈ ਮੁਕਤੀ* ਦੇ ਦਿੱਤੀ ਹੈ।+
19 ਇਹ ਉਮੀਦ+ ਸਾਡੀਆਂ ਜ਼ਿੰਦਗੀਆਂ ਲਈ ਸਮੁੰਦਰੀ ਜਹਾਜ਼ ਦੇ ਲੰਗਰ ਵਾਂਗ ਪੱਕੀ ਅਤੇ ਮਜ਼ਬੂਤ ਹੈ ਅਤੇ ਇਹ ਸਾਨੂੰ ਪਰਦੇ* ਦੇ ਦੂਜੇ ਪਾਸੇ ਲੈ ਜਾਂਦੀ ਹੈ+ 20 ਜਿੱਥੇ ਸਾਡਾ ਆਗੂ ਯਿਸੂ ਸਾਡੀ ਖ਼ਾਤਰ ਪਹਿਲਾਂ ਹੀ ਜਾ ਚੁੱਕਾ ਹੈ+ ਜਿਹੜਾ ਮਲਕਿਸਿਦਕ ਵਾਂਗ ਮਹਾਂ ਪੁਜਾਰੀ ਬਣ ਗਿਆ ਹੈ ਅਤੇ ਉਹ ਹਮੇਸ਼ਾ ਮਹਾਂ ਪੁਜਾਰੀ ਰਹੇਗਾ।+
12 ਉਹ ਬੱਕਰਿਆਂ ਜਾਂ ਬਲਦਾਂ ਦਾ ਖ਼ੂਨ ਲੈ ਕੇ ਨਹੀਂ, ਸਗੋਂ ਆਪਣਾ ਖ਼ੂਨ ਲੈ ਕੇ ਇੱਕੋ ਵਾਰ ਹਮੇਸ਼ਾ ਲਈ ਉਸ ਪਵਿੱਤਰ ਸਥਾਨ ਵਿਚ ਗਿਆ+ ਅਤੇ ਉਸ ਨੇ ਸਾਨੂੰ ਹਮੇਸ਼ਾ ਲਈ ਮੁਕਤੀ* ਦੇ ਦਿੱਤੀ ਹੈ।+