ਯਸਾਯਾਹ 35:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਮਜ਼ੋਰ ਹੱਥਾਂ ਨੂੰ ਤਕੜੇ ਕਰੋਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ।+ ਰੋਮੀਆਂ 1:11, 12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਮੈਂ ਤੁਹਾਨੂੰ ਦੇਖਣ ਲਈ ਤਰਸਦਾ ਹਾਂ ਤਾਂਕਿ ਮੈਂ ਤੁਹਾਡੀ ਨਿਹਚਾ ਨੂੰ ਮਜ਼ਬੂਤ ਕਰਨ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਤੋਹਫ਼ਾ ਦਿਆਂ; 12 ਮੇਰੇ ਕਹਿਣ ਦਾ ਮਤਲਬ ਹੈ ਕਿ ਸਾਨੂੰ ਇਕ-ਦੂਜੇ ਦੀ ਨਿਹਚਾ ਤੋਂ ਯਾਨੀ ਤੁਹਾਨੂੰ ਮੇਰੀ ਨਿਹਚਾ ਤੋਂ ਅਤੇ ਮੈਨੂੰ ਤੁਹਾਡੀ ਨਿਹਚਾ ਤੋਂ ਹੌਸਲਾ ਮਿਲ ਸਕੇ।+
11 ਮੈਂ ਤੁਹਾਨੂੰ ਦੇਖਣ ਲਈ ਤਰਸਦਾ ਹਾਂ ਤਾਂਕਿ ਮੈਂ ਤੁਹਾਡੀ ਨਿਹਚਾ ਨੂੰ ਮਜ਼ਬੂਤ ਕਰਨ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਤੋਹਫ਼ਾ ਦਿਆਂ; 12 ਮੇਰੇ ਕਹਿਣ ਦਾ ਮਤਲਬ ਹੈ ਕਿ ਸਾਨੂੰ ਇਕ-ਦੂਜੇ ਦੀ ਨਿਹਚਾ ਤੋਂ ਯਾਨੀ ਤੁਹਾਨੂੰ ਮੇਰੀ ਨਿਹਚਾ ਤੋਂ ਅਤੇ ਮੈਨੂੰ ਤੁਹਾਡੀ ਨਿਹਚਾ ਤੋਂ ਹੌਸਲਾ ਮਿਲ ਸਕੇ।+