ਰੋਮੀਆਂ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੋ ਵੀ ਤੁਹਾਡੇ ਕੋਲ ਹੈ, ਉਹ ਪਵਿੱਤਰ ਸੇਵਕਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੋ।+ ਪਰਾਹੁਣਚਾਰੀ ਕਰਦੇ ਰਹੋ।+ 1 ਤਿਮੋਥਿਉਸ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਲਈ ਨਿਗਾਹਬਾਨ ਨਿਰਦੋਸ਼ ਹੋਵੇ, ਇੱਕੋ ਪਤਨੀ ਦਾ ਪਤੀ ਹੋਵੇ, ਹਰ ਗੱਲ ਵਿਚ ਸੰਜਮ ਰੱਖੇ, ਸਮਝਦਾਰ ਹੋਵੇ,+ ਸਲੀਕੇ ਨਾਲ ਕੰਮ ਕਰੇ, ਪਰਾਹੁਣਚਾਰੀ ਕਰੇ+ ਅਤੇ ਸਿਖਾਉਣ ਦੇ ਕਾਬਲ ਹੋਵੇ।+
13 ਜੋ ਵੀ ਤੁਹਾਡੇ ਕੋਲ ਹੈ, ਉਹ ਪਵਿੱਤਰ ਸੇਵਕਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੋ।+ ਪਰਾਹੁਣਚਾਰੀ ਕਰਦੇ ਰਹੋ।+
2 ਇਸ ਲਈ ਨਿਗਾਹਬਾਨ ਨਿਰਦੋਸ਼ ਹੋਵੇ, ਇੱਕੋ ਪਤਨੀ ਦਾ ਪਤੀ ਹੋਵੇ, ਹਰ ਗੱਲ ਵਿਚ ਸੰਜਮ ਰੱਖੇ, ਸਮਝਦਾਰ ਹੋਵੇ,+ ਸਲੀਕੇ ਨਾਲ ਕੰਮ ਕਰੇ, ਪਰਾਹੁਣਚਾਰੀ ਕਰੇ+ ਅਤੇ ਸਿਖਾਉਣ ਦੇ ਕਾਬਲ ਹੋਵੇ।+