ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 16:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਇਜ਼ਰਾਈਲੀਆਂ ਨੇ ਕਨਾਨ ਦੇਸ਼ ਦੀ ਸਰਹੱਦ ʼਤੇ+ ਪਹੁੰਚਣ ਤਕ 40 ਸਾਲ ਮੰਨ ਖਾਧਾ।+ ਉਨ੍ਹਾਂ ਨੇ ਤਦ ਤਕ ਮੰਨ ਖਾਧਾ ਜਦ ਤਕ ਉਹ ਵੱਸੇ-ਵਸਾਏ ਦੇਸ਼ ਵਿਚ ਨਹੀਂ ਆ ਗਏ।+

  • ਗਿਣਤੀ 32:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ ਇਜ਼ਰਾਈਲ ਉੱਤੇ ਯਹੋਵਾਹ ਦਾ ਗੁੱਸਾ ਭੜਕਿਆ। ਉਸ ਨੇ ਉਨ੍ਹਾਂ ਨੂੰ 40 ਸਾਲ ਉਜਾੜ ਵਿਚ ਭਟਕਣ ਦਿੱਤਾ+ ਜਦ ਤਕ ਉਹ ਸਾਰੀ ਪੀੜ੍ਹੀ ਖ਼ਤਮ ਨਹੀਂ ਹੋ ਗਈ ਜਿਸ ਨੇ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਕੰਮ ਕੀਤਾ ਸੀ।+

  • ਜ਼ਬੂਰ 95:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਜਦ ਉਨ੍ਹਾਂ ਨੇ ਮੈਨੂੰ ਪਰਖਿਆ ਸੀ;+

      ਉਨ੍ਹਾਂ ਨੇ ਮੈਨੂੰ ਚੁਣੌਤੀ ਦਿੱਤੀ, ਭਾਵੇਂ ਕਿ ਉਨ੍ਹਾਂ ਨੇ ਮੇਰੇ ਕੰਮ ਦੇਖੇ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ