ਜ਼ਬੂਰ 39:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਸੱਚ-ਮੁੱਚ ਹਰ ਇਨਸਾਨ ਦੀ ਜ਼ਿੰਦਗੀ ਪਰਛਾਵੇਂ ਵਾਂਗ ਹੈ। ਉਹ ਬੇਕਾਰ ਵਿਚ ਦੌੜ-ਭੱਜ ਕਰਦਾ ਹੈ।* ਉਹ ਧਨ-ਦੌਲਤ ਇਕੱਠੀ ਕਰਦਾ ਹੈ, ਪਰ ਇਹ ਨਹੀਂ ਜਾਣਦਾ ਕਿ ਕੌਣ ਉਸ ਦਾ ਮਜ਼ਾ ਲਵੇਗਾ।+ ਕਹਾਉਤਾਂ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਕੱਲ੍ਹ ਬਾਰੇ ਸ਼ੇਖ਼ੀਆਂ ਨਾ ਮਾਰਕਿਉਂਕਿ ਤੂੰ ਨਹੀਂ ਜਾਣਦਾ ਕਿ ਕੱਲ੍ਹ ਕੀ ਹੋਵੇਗਾ।*+ ਉਪਦੇਸ਼ਕ ਦੀ ਕਿਤਾਬ 6:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਕੌਣ ਜਾਣਦਾ ਹੈ ਕਿ ਛੋਟੀ ਜਿਹੀ ਵਿਅਰਥ ਜ਼ਿੰਦਗੀ ਵਿਚ ਇਨਸਾਨ ਲਈ ਕੀ ਕਰਨਾ ਸਭ ਤੋਂ ਵਧੀਆ ਹੈ ਜੋ ਪਰਛਾਵੇਂ ਵਾਂਗ ਬੀਤ ਜਾਂਦੀ ਹੈ?+ ਕੌਣ ਉਸ ਨੂੰ ਦੱਸ ਸਕਦਾ ਹੈ ਕਿ ਉਸ ਦੇ ਮਰਨ ਤੋਂ ਬਾਅਦ ਧਰਤੀ ਉੱਤੇ ਕੀ ਹੋਵੇਗਾ?
6 ਸੱਚ-ਮੁੱਚ ਹਰ ਇਨਸਾਨ ਦੀ ਜ਼ਿੰਦਗੀ ਪਰਛਾਵੇਂ ਵਾਂਗ ਹੈ। ਉਹ ਬੇਕਾਰ ਵਿਚ ਦੌੜ-ਭੱਜ ਕਰਦਾ ਹੈ।* ਉਹ ਧਨ-ਦੌਲਤ ਇਕੱਠੀ ਕਰਦਾ ਹੈ, ਪਰ ਇਹ ਨਹੀਂ ਜਾਣਦਾ ਕਿ ਕੌਣ ਉਸ ਦਾ ਮਜ਼ਾ ਲਵੇਗਾ।+
12 ਕੌਣ ਜਾਣਦਾ ਹੈ ਕਿ ਛੋਟੀ ਜਿਹੀ ਵਿਅਰਥ ਜ਼ਿੰਦਗੀ ਵਿਚ ਇਨਸਾਨ ਲਈ ਕੀ ਕਰਨਾ ਸਭ ਤੋਂ ਵਧੀਆ ਹੈ ਜੋ ਪਰਛਾਵੇਂ ਵਾਂਗ ਬੀਤ ਜਾਂਦੀ ਹੈ?+ ਕੌਣ ਉਸ ਨੂੰ ਦੱਸ ਸਕਦਾ ਹੈ ਕਿ ਉਸ ਦੇ ਮਰਨ ਤੋਂ ਬਾਅਦ ਧਰਤੀ ਉੱਤੇ ਕੀ ਹੋਵੇਗਾ?