-
ਯਾਕੂਬ 1:2-4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਮੇਰੇ ਭਰਾਵੋ, ਜਦੋਂ ਤੁਸੀਂ ਤਰ੍ਹਾਂ-ਤਰ੍ਹਾਂ ਦੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਦੇ ਹੋ, ਤਾਂ ਖ਼ੁਸ਼ ਹੋਵੋ+ 3 ਕਿਉਂਕਿ ਤੁਸੀਂ ਜਾਣਦੇ ਹੋ ਕਿ ਅਜ਼ਮਾਇਸ਼ਾਂ ਵਿਚ ਤੁਹਾਡੀ ਨਿਹਚਾ ਦੀ ਪਰਖ ਹੋਣ ਨਾਲ ਤੁਹਾਡੇ ਵਿਚ ਧੀਰਜ ਪੈਦਾ ਹੁੰਦਾ ਹੈ।+ 4 ਪਰ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦਿਓ ਤਾਂਕਿ ਤੁਹਾਡੇ ਵਿਚ ਕੋਈ ਕਮੀ ਨਾ ਰਹੇ, ਸਗੋਂ ਤੁਸੀਂ ਹਰ ਪੱਖੋਂ ਮੁਕੰਮਲ ਅਤੇ ਬੇਦਾਗ਼ ਹੋ ਜਾਓ।+
-