ਉਤਪਤ 3:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਔਰਤ ਨੇ ਦੇਖਿਆ ਕਿ ਉਸ ਦਰਖ਼ਤ ਦਾ ਫਲ ਖਾਣ ਲਈ ਚੰਗਾ ਸੀ ਅਤੇ ਉਹ ਅੱਖਾਂ ਨੂੰ ਭਾਉਂਦਾ ਸੀ, ਹਾਂ ਉਹ ਦਰਖ਼ਤ ਦੇਖਣ ਨੂੰ ਸੋਹਣਾ ਸੀ। ਇਸ ਲਈ ਉਸ ਨੇ ਉਸ ਦਾ ਫਲ ਤੋੜ ਕੇ ਖਾ ਲਿਆ।+ ਫਿਰ ਜਦੋਂ ਉਸ ਦਾ ਪਤੀ ਉਸ ਦੇ ਨਾਲ ਸੀ, ਤਾਂ ਉਸ ਨੇ ਆਪਣੇ ਪਤੀ ਨੂੰ ਦਿੱਤਾ ਅਤੇ ਉਸ ਨੇ ਵੀ ਖਾ ਲਿਆ।+ 1 ਯੂਹੰਨਾ 2:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਕਿਉਂਕਿ ਦੁਨੀਆਂ ਵਿਚ ਜੋ ਕੁਝ ਵੀ ਹੈ ਯਾਨੀ ਸਰੀਰ ਦੀ ਲਾਲਸਾ+ ਅਤੇ ਅੱਖਾਂ ਦੀ ਲਾਲਸਾ+ ਅਤੇ ਆਪਣੀ ਧਨ-ਦੌਲਤ ਅਤੇ ਹੈਸੀਅਤ ਦਾ ਦਿਖਾਵਾ,* ਇਹ ਸਭ ਕੁਝ ਪਿਤਾ ਤੋਂ ਨਹੀਂ, ਸਗੋਂ ਦੁਨੀਆਂ ਤੋਂ ਹੈ।
6 ਫਿਰ ਔਰਤ ਨੇ ਦੇਖਿਆ ਕਿ ਉਸ ਦਰਖ਼ਤ ਦਾ ਫਲ ਖਾਣ ਲਈ ਚੰਗਾ ਸੀ ਅਤੇ ਉਹ ਅੱਖਾਂ ਨੂੰ ਭਾਉਂਦਾ ਸੀ, ਹਾਂ ਉਹ ਦਰਖ਼ਤ ਦੇਖਣ ਨੂੰ ਸੋਹਣਾ ਸੀ। ਇਸ ਲਈ ਉਸ ਨੇ ਉਸ ਦਾ ਫਲ ਤੋੜ ਕੇ ਖਾ ਲਿਆ।+ ਫਿਰ ਜਦੋਂ ਉਸ ਦਾ ਪਤੀ ਉਸ ਦੇ ਨਾਲ ਸੀ, ਤਾਂ ਉਸ ਨੇ ਆਪਣੇ ਪਤੀ ਨੂੰ ਦਿੱਤਾ ਅਤੇ ਉਸ ਨੇ ਵੀ ਖਾ ਲਿਆ।+
16 ਕਿਉਂਕਿ ਦੁਨੀਆਂ ਵਿਚ ਜੋ ਕੁਝ ਵੀ ਹੈ ਯਾਨੀ ਸਰੀਰ ਦੀ ਲਾਲਸਾ+ ਅਤੇ ਅੱਖਾਂ ਦੀ ਲਾਲਸਾ+ ਅਤੇ ਆਪਣੀ ਧਨ-ਦੌਲਤ ਅਤੇ ਹੈਸੀਅਤ ਦਾ ਦਿਖਾਵਾ,* ਇਹ ਸਭ ਕੁਝ ਪਿਤਾ ਤੋਂ ਨਹੀਂ, ਸਗੋਂ ਦੁਨੀਆਂ ਤੋਂ ਹੈ।