ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 39:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਮੈਂ ਕਿਹਾ: “ਮੈਂ ਸਾਵਧਾਨੀ ਵਰਤਾਂਗਾ

      ਤਾਂਕਿ ਮੈਂ ਆਪਣੀ ਜ਼ਬਾਨ ਨਾਲ ਕੋਈ ਪਾਪ ਨਾ ਕਰਾਂ।+

      ਜਦ ਤਕ ਦੁਸ਼ਟ ਮੇਰੇ ਸਾਮ੍ਹਣੇ ਹੈ

      ਮੈਂ ਆਪਣੇ ਮੂੰਹ ʼਤੇ ਛਿੱਕਲੀ ਪਾਵਾਂਗਾ।”+

  • ਮੱਤੀ 15:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਨਸਾਨ ਦੇ ਮੂੰਹ ਵਿਚ ਜੋ ਕੁਝ ਜਾਂਦਾ ਹੈ, ਉਸ ਨਾਲ ਉਹ ਭ੍ਰਿਸ਼ਟ ਨਹੀਂ ਹੁੰਦਾ, ਸਗੋਂ ਜੋ ਕੁਝ ਉਸ ਦੇ ਮੂੰਹੋਂ ਨਿਕਲਦਾ ਹੈ, ਉਸ ਨਾਲ ਉਹ ਭ੍ਰਿਸ਼ਟ ਹੁੰਦਾ ਹੈ।”+

  • ਮੱਤੀ 15:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਪਰ ਜਿਹੜੀਆਂ ਗੱਲਾਂ ਉਸ ਦੇ ਮੂੰਹੋਂ ਨਿਕਲਦੀਆਂ ਹਨ, ਉਹ ਅਸਲ ਵਿਚ ਉਸ ਦੇ ਦਿਲੋਂ ਨਿਕਲਦੀਆਂ ਹਨ ਅਤੇ ਉਹ ਉਸ ਨੂੰ ਭ੍ਰਿਸ਼ਟ ਕਰਦੀਆਂ ਹਨ।+

  • ਮਰਕੁਸ 7:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਇਹ ਸਭ ਦੁਸ਼ਟ ਗੱਲਾਂ ਇਨਸਾਨ ਦੇ ਅੰਦਰੋਂ ਨਿਕਲਦੀਆਂ ਹਨ ਅਤੇ ਉਸ ਨੂੰ ਭ੍ਰਿਸ਼ਟ ਕਰਦੀਆਂ ਹਨ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ