1 ਕੁਰਿੰਥੀਆਂ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਆਪਣੀਆਂ ਇੱਛਾਵਾਂ ਅਨੁਸਾਰ ਚੱਲਣ ਵਾਲਾ ਇਨਸਾਨ* ਪਰਮੇਸ਼ੁਰ ਦੀ ਸ਼ਕਤੀ ਦੁਆਰਾ ਜ਼ਾਹਰ ਕੀਤੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂਕਿ ਉਹ ਗੱਲਾਂ ਉਸ ਲਈ ਮੂਰਖਤਾ ਹਨ। ਉਹ ਉਨ੍ਹਾਂ ਗੱਲਾਂ ਨੂੰ ਸਮਝ ਨਹੀਂ ਸਕਦਾ ਕਿਉਂਕਿ ਉਨ੍ਹਾਂ ਗੱਲਾਂ ਦੀ ਜਾਂਚ ਕਰਨ ਲਈ ਪਵਿੱਤਰ ਸ਼ਕਤੀ ਦੀ ਲੋੜ ਹੈ। ਫ਼ਿਲਿੱਪੀਆਂ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਉਨ੍ਹਾਂ ਦਾ ਅੰਤ ਵਿਨਾਸ਼ ਹੈ ਅਤੇ ਉਨ੍ਹਾਂ ਦਾ ਰੱਬ ਉਨ੍ਹਾਂ ਦਾ ਢਿੱਡ* ਹੈ। ਜਿਨ੍ਹਾਂ ਗੱਲਾਂ ʼਤੇ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ, ਉਨ੍ਹਾਂ ਗੱਲਾਂ ʼਤੇ ਹੀ ਉਨ੍ਹਾਂ ਨੂੰ ਘਮੰਡ ਹੈ ਅਤੇ ਉਨ੍ਹਾਂ ਨੇ ਆਪਣੇ ਮਨ ਦੁਨਿਆਵੀ ਚੀਜ਼ਾਂ ਉੱਤੇ ਲਾਏ ਹੋਏ ਹਨ।+
14 ਪਰ ਆਪਣੀਆਂ ਇੱਛਾਵਾਂ ਅਨੁਸਾਰ ਚੱਲਣ ਵਾਲਾ ਇਨਸਾਨ* ਪਰਮੇਸ਼ੁਰ ਦੀ ਸ਼ਕਤੀ ਦੁਆਰਾ ਜ਼ਾਹਰ ਕੀਤੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂਕਿ ਉਹ ਗੱਲਾਂ ਉਸ ਲਈ ਮੂਰਖਤਾ ਹਨ। ਉਹ ਉਨ੍ਹਾਂ ਗੱਲਾਂ ਨੂੰ ਸਮਝ ਨਹੀਂ ਸਕਦਾ ਕਿਉਂਕਿ ਉਨ੍ਹਾਂ ਗੱਲਾਂ ਦੀ ਜਾਂਚ ਕਰਨ ਲਈ ਪਵਿੱਤਰ ਸ਼ਕਤੀ ਦੀ ਲੋੜ ਹੈ।
19 ਉਨ੍ਹਾਂ ਦਾ ਅੰਤ ਵਿਨਾਸ਼ ਹੈ ਅਤੇ ਉਨ੍ਹਾਂ ਦਾ ਰੱਬ ਉਨ੍ਹਾਂ ਦਾ ਢਿੱਡ* ਹੈ। ਜਿਨ੍ਹਾਂ ਗੱਲਾਂ ʼਤੇ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ, ਉਨ੍ਹਾਂ ਗੱਲਾਂ ʼਤੇ ਹੀ ਉਨ੍ਹਾਂ ਨੂੰ ਘਮੰਡ ਹੈ ਅਤੇ ਉਨ੍ਹਾਂ ਨੇ ਆਪਣੇ ਮਨ ਦੁਨਿਆਵੀ ਚੀਜ਼ਾਂ ਉੱਤੇ ਲਾਏ ਹੋਏ ਹਨ।+