ਰਸੂਲਾਂ ਦੇ ਕੰਮ 10:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਉਸ ਨੇ ਸਾਨੂੰ ਇਹ ਵੀ ਹੁਕਮ ਦਿੱਤਾ ਕਿ ਅਸੀਂ ਲੋਕਾਂ ਨੂੰ ਪ੍ਰਚਾਰ ਕਰੀਏ ਅਤੇ ਇਸ ਗੱਲ ਦੀ ਚੰਗੀ ਤਰ੍ਹਾਂ ਗਵਾਹੀ ਦੇਈਏ+ ਕਿ ਪਰਮੇਸ਼ੁਰ ਨੇ ਜੀਉਂਦਿਆਂ ਅਤੇ ਮਰਿਆਂ ਦਾ ਨਿਆਂ ਕਰਨ ਲਈ ਉਸੇ ਨੂੰ ਚੁਣਿਆ ਹੈ।+ ਰਸੂਲਾਂ ਦੇ ਕੰਮ 17:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਕਿਉਂਕਿ ਉਸ ਨੇ ਇਕ ਦਿਨ ਮਿਥਿਆ ਹੈ ਜਦੋਂ ਉਹ ਇਕ ਆਦਮੀ ਰਾਹੀਂ, ਜਿਸ ਨੂੰ ਉਸ ਨੇ ਚੁਣਿਆ ਹੈ, ਸਾਰੀ ਦੁਨੀਆਂ ਦਾ ਸਹੀ ਨਿਆਂ ਕਰੇਗਾ+ ਅਤੇ ਉਸ ਨੇ ਉਸ ਆਦਮੀ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਹ ਦਿਨ ਜ਼ਰੂਰ ਆਵੇਗਾ।”+ 2 ਤਿਮੋਥਿਉਸ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਦੋਂ ਮਸੀਹ ਯਿਸੂ ਪ੍ਰਗਟ ਹੋਵੇਗਾ+ ਅਤੇ ਆਪਣੇ ਰਾਜ ਵਿਚ ਹਕੂਮਤ ਕਰੇਗਾ,+ ਤਾਂ ਉਹ ਜੀਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇਗਾ।+ ਮੈਂ ਉਸ ਦੀ ਅਤੇ ਪਰਮੇਸ਼ੁਰ ਦੀ ਹਜ਼ੂਰੀ ਵਿਚ ਤੈਨੂੰ ਗੰਭੀਰਤਾ ਨਾਲ ਹੁਕਮ ਦਿੰਦਾ ਹਾਂ ਪ੍ਰਕਾਸ਼ ਦੀ ਕਿਤਾਬ 20:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਸਿੰਘਾਸਣ ਦੇ ਸਾਮ੍ਹਣੇ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਲੋਕਾਂ ਨੂੰ ਖੜ੍ਹੇ ਦੇਖਿਆ ਜਿਹੜੇ ਮਰ ਚੁੱਕੇ ਸਨ। ਕਿਤਾਬਾਂ* ਖੋਲ੍ਹੀਆਂ ਗਈਆਂ ਅਤੇ ਇਕ ਹੋਰ ਕਿਤਾਬ ਖੋਲ੍ਹੀ ਗਈ; ਇਹ ਜੀਵਨ ਦੀ ਕਿਤਾਬ ਸੀ।+ ਇਨ੍ਹਾਂ ਕਿਤਾਬਾਂ ਵਿਚ ਜੋ ਵੀ ਲਿਖਿਆ ਗਿਆ ਸੀ, ਉਸ ਦੇ ਆਧਾਰ ʼਤੇ ਉਨ੍ਹਾਂ ਮਰੇ ਹੋਏ ਲੋਕਾਂ ਦਾ ਉਨ੍ਹਾਂ ਦੇ ਕੰਮਾਂ ਮੁਤਾਬਕ ਨਿਆਂ ਕੀਤਾ ਗਿਆ।+
42 ਉਸ ਨੇ ਸਾਨੂੰ ਇਹ ਵੀ ਹੁਕਮ ਦਿੱਤਾ ਕਿ ਅਸੀਂ ਲੋਕਾਂ ਨੂੰ ਪ੍ਰਚਾਰ ਕਰੀਏ ਅਤੇ ਇਸ ਗੱਲ ਦੀ ਚੰਗੀ ਤਰ੍ਹਾਂ ਗਵਾਹੀ ਦੇਈਏ+ ਕਿ ਪਰਮੇਸ਼ੁਰ ਨੇ ਜੀਉਂਦਿਆਂ ਅਤੇ ਮਰਿਆਂ ਦਾ ਨਿਆਂ ਕਰਨ ਲਈ ਉਸੇ ਨੂੰ ਚੁਣਿਆ ਹੈ।+
31 ਕਿਉਂਕਿ ਉਸ ਨੇ ਇਕ ਦਿਨ ਮਿਥਿਆ ਹੈ ਜਦੋਂ ਉਹ ਇਕ ਆਦਮੀ ਰਾਹੀਂ, ਜਿਸ ਨੂੰ ਉਸ ਨੇ ਚੁਣਿਆ ਹੈ, ਸਾਰੀ ਦੁਨੀਆਂ ਦਾ ਸਹੀ ਨਿਆਂ ਕਰੇਗਾ+ ਅਤੇ ਉਸ ਨੇ ਉਸ ਆਦਮੀ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਹ ਦਿਨ ਜ਼ਰੂਰ ਆਵੇਗਾ।”+
4 ਜਦੋਂ ਮਸੀਹ ਯਿਸੂ ਪ੍ਰਗਟ ਹੋਵੇਗਾ+ ਅਤੇ ਆਪਣੇ ਰਾਜ ਵਿਚ ਹਕੂਮਤ ਕਰੇਗਾ,+ ਤਾਂ ਉਹ ਜੀਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇਗਾ।+ ਮੈਂ ਉਸ ਦੀ ਅਤੇ ਪਰਮੇਸ਼ੁਰ ਦੀ ਹਜ਼ੂਰੀ ਵਿਚ ਤੈਨੂੰ ਗੰਭੀਰਤਾ ਨਾਲ ਹੁਕਮ ਦਿੰਦਾ ਹਾਂ
12 ਮੈਂ ਸਿੰਘਾਸਣ ਦੇ ਸਾਮ੍ਹਣੇ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਲੋਕਾਂ ਨੂੰ ਖੜ੍ਹੇ ਦੇਖਿਆ ਜਿਹੜੇ ਮਰ ਚੁੱਕੇ ਸਨ। ਕਿਤਾਬਾਂ* ਖੋਲ੍ਹੀਆਂ ਗਈਆਂ ਅਤੇ ਇਕ ਹੋਰ ਕਿਤਾਬ ਖੋਲ੍ਹੀ ਗਈ; ਇਹ ਜੀਵਨ ਦੀ ਕਿਤਾਬ ਸੀ।+ ਇਨ੍ਹਾਂ ਕਿਤਾਬਾਂ ਵਿਚ ਜੋ ਵੀ ਲਿਖਿਆ ਗਿਆ ਸੀ, ਉਸ ਦੇ ਆਧਾਰ ʼਤੇ ਉਨ੍ਹਾਂ ਮਰੇ ਹੋਏ ਲੋਕਾਂ ਦਾ ਉਨ੍ਹਾਂ ਦੇ ਕੰਮਾਂ ਮੁਤਾਬਕ ਨਿਆਂ ਕੀਤਾ ਗਿਆ।+