ਲੇਵੀਆਂ 19:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 “‘ਤੂੰ ਧੌਲ਼ੇ ਸਿਰ ਵਾਲਿਆਂ ਦੇ ਸਾਮ੍ਹਣੇ ਉੱਠ ਖੜ੍ਹਾ ਹੋ+ ਅਤੇ ਤੂੰ ਬਜ਼ੁਰਗ ਆਦਮੀ ਦਾ ਆਦਰ ਕਰ+ ਅਤੇ ਤੂੰ ਆਪਣੇ ਪਰਮੇਸ਼ੁਰ ਦਾ ਡਰ ਮੰਨ।+ ਮੈਂ ਯਹੋਵਾਹ ਹਾਂ। ਰੋਮੀਆਂ 12:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਆਪਣੇ ਭਰਾਵਾਂ ਨਾਲ ਪਿਆਰ ਅਤੇ ਮੋਹ ਰੱਖੋ। ਇਕ-ਦੂਜੇ ਦੀ ਇੱਜ਼ਤ ਕਰਨ ਵਿਚ ਪਹਿਲ ਕਰੋ।+ ਰੋਮੀਆਂ 13:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ;+ ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ;+ ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।+
32 “‘ਤੂੰ ਧੌਲ਼ੇ ਸਿਰ ਵਾਲਿਆਂ ਦੇ ਸਾਮ੍ਹਣੇ ਉੱਠ ਖੜ੍ਹਾ ਹੋ+ ਅਤੇ ਤੂੰ ਬਜ਼ੁਰਗ ਆਦਮੀ ਦਾ ਆਦਰ ਕਰ+ ਅਤੇ ਤੂੰ ਆਪਣੇ ਪਰਮੇਸ਼ੁਰ ਦਾ ਡਰ ਮੰਨ।+ ਮੈਂ ਯਹੋਵਾਹ ਹਾਂ।
7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ;+ ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ;+ ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।+