ਯਸਾਯਾਹ 53:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੂੰ ਸਤਾਇਆ ਗਿਆ+ ਤੇ ਉਹ ਦੁੱਖ ਨੂੰ ਸਹਿੰਦਾ ਰਿਹਾ,+ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ,+ਉਹ ਉਸ ਭੇਡ ਵਾਂਗ ਸੀ ਜੋ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦੀ ਹੈ,ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।+ ਰੋਮੀਆਂ 12:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਬੁਰਾਈ ਤੋਂ ਹਾਰ ਨਾ ਮੰਨੋ, ਸਗੋਂ ਬੁਰਾਈ ਨੂੰ ਭਲਾਈ ਨਾਲ ਜਿੱਤਦੇ ਰਹੋ।+
7 ਉਸ ਨੂੰ ਸਤਾਇਆ ਗਿਆ+ ਤੇ ਉਹ ਦੁੱਖ ਨੂੰ ਸਹਿੰਦਾ ਰਿਹਾ,+ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ,+ਉਹ ਉਸ ਭੇਡ ਵਾਂਗ ਸੀ ਜੋ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦੀ ਹੈ,ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।+