ਜ਼ਬੂਰ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+ ਮੱਤੀ 17:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਛੇ ਦਿਨਾਂ ਬਾਅਦ ਯਿਸੂ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਇਕ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉੱਥੇ ਉਨ੍ਹਾਂ ਤੋਂ ਸਿਵਾਇ ਹੋਰ ਕੋਈ ਨਹੀਂ ਸੀ।+ ਮੱਤੀ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+ ਮਰਕੁਸ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਉੱਥੇ ਬੱਦਲ ਛਾ ਗਿਆ ਅਤੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ।+ ਇਸ ਦੀ ਗੱਲ ਸੁਣੋ।”+ ਲੂਕਾ 9:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਫਿਰ ਬੱਦਲ ਵਿੱਚੋਂ ਆਵਾਜ਼+ ਆਈ: “ਇਹ ਮੇਰਾ ਪੁੱਤਰ ਹੈ ਜਿਸ ਨੂੰ ਮੈਂ ਚੁਣਿਆ ਹੈ।+ ਇਸ ਦੀ ਗੱਲ ਸੁਣੋ।”+
7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+
17 ਛੇ ਦਿਨਾਂ ਬਾਅਦ ਯਿਸੂ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਇਕ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉੱਥੇ ਉਨ੍ਹਾਂ ਤੋਂ ਸਿਵਾਇ ਹੋਰ ਕੋਈ ਨਹੀਂ ਸੀ।+
5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+
7 ਫਿਰ ਉੱਥੇ ਬੱਦਲ ਛਾ ਗਿਆ ਅਤੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ।+ ਇਸ ਦੀ ਗੱਲ ਸੁਣੋ।”+