1 ਯੂਹੰਨਾ 4:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਅਸੀਂ ਜਾਣ ਗਏ ਹਾਂ ਕਿ ਪਰਮੇਸ਼ੁਰ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਸਾਨੂੰ ਉਸ ਦੇ ਪਿਆਰ ਉੱਤੇ ਭਰੋਸਾ ਹੈ।+ ਪਰਮੇਸ਼ੁਰ ਪਿਆਰ ਹੈ+ ਅਤੇ ਜਿਹੜਾ ਪਿਆਰ ਕਰਦਾ ਰਹਿੰਦਾ ਹੈ, ਉਹ ਪਰਮੇਸ਼ੁਰ ਨਾਲ ਅਤੇ ਪਰਮੇਸ਼ੁਰ ਉਸ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+
16 ਨਾਲੇ ਅਸੀਂ ਜਾਣ ਗਏ ਹਾਂ ਕਿ ਪਰਮੇਸ਼ੁਰ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਸਾਨੂੰ ਉਸ ਦੇ ਪਿਆਰ ਉੱਤੇ ਭਰੋਸਾ ਹੈ।+ ਪਰਮੇਸ਼ੁਰ ਪਿਆਰ ਹੈ+ ਅਤੇ ਜਿਹੜਾ ਪਿਆਰ ਕਰਦਾ ਰਹਿੰਦਾ ਹੈ, ਉਹ ਪਰਮੇਸ਼ੁਰ ਨਾਲ ਅਤੇ ਪਰਮੇਸ਼ੁਰ ਉਸ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+