ਯਸਾਯਾਹ 53:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+ ਰੋਮੀਆਂ 3:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ। 1 ਤਿਮੋਥਿਉਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਹ ਗੱਲ ਸੱਚੀ ਹੈ ਅਤੇ ਇਸ ਉੱਤੇ ਪੂਰਾ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ: ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਦੁਨੀਆਂ ਵਿਚ ਆਇਆ ਸੀ+ ਅਤੇ ਸਭ ਤੋਂ ਵੱਡਾ ਪਾਪੀ ਮੈਂ ਹਾਂ।+ ਇਬਰਾਨੀਆਂ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਕਰਕੇ ਉਸ ਲਈ ਜ਼ਰੂਰੀ ਸੀ ਕਿ ਉਹ ਹਰ ਪੱਖੋਂ ਆਪਣੇ “ਭਰਾਵਾਂ” ਵਰਗਾ ਬਣੇ+ ਤਾਂਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਲਈ ਦਇਆਵਾਨ ਅਤੇ ਵਫ਼ਾਦਾਰ ਮਹਾਂ ਪੁਜਾਰੀ ਬਣੇ ਅਤੇ ਲੋਕਾਂ ਦੇ ਪਾਪਾਂ ਲਈ ਬਲ਼ੀ ਚੜ੍ਹਾਵੇ+ ਤਾਂਕਿ ਪਰਮੇਸ਼ੁਰ ਨਾਲ ਉਨ੍ਹਾਂ ਦੀ ਸੁਲ੍ਹਾ ਹੋ ਸਕੇ।+ 1 ਪਤਰਸ 2:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਹ ਸਾਡੇ ਪਾਪ ਆਪਣੇ ਸਿਰ ਲੈ ਕੇ+ ਸੂਲ਼ੀ* ਉੱਤੇ ਚੜ੍ਹ ਗਿਆ+ ਤਾਂਕਿ ਸਾਨੂੰ ਆਪਣੇ ਪਾਪਾਂ ਤੋਂ ਛੁਟਕਾਰਾ ਮਿਲੇ ਅਤੇ ਅਸੀਂ ਨੇਕ ਕੰਮ ਕਰਦੇ ਹੋਏ ਆਪਣੀ ਜ਼ਿੰਦਗੀ ਗੁਜ਼ਾਰੀਏ। ਨਾਲੇ “ਉਸ ਦੇ ਜ਼ਖ਼ਮਾਂ ਨਾਲ ਤੁਸੀਂ ਚੰਗੇ ਹੋਏ।”+ 1 ਯੂਹੰਨਾ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਿਆਰ ਇਹ ਨਹੀਂ ਕਿ ਅਸੀਂ ਉਸ ਨੂੰ ਪਿਆਰ ਕੀਤਾ, ਸਗੋਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਪਾਪਾਂ ਲਈ ਕੁਰਬਾਨੀ ਦੇਣ ਵਾਸਤੇ ਆਪਣੇ ਪੁੱਤਰ ਨੂੰ ਘੱਲਿਆ ਤਾਂਕਿ ਸਾਡੀ ਉਸ ਨਾਲ ਸੁਲ੍ਹਾ ਹੋ ਸਕੇ।*+
5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+
25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ।
15 ਇਹ ਗੱਲ ਸੱਚੀ ਹੈ ਅਤੇ ਇਸ ਉੱਤੇ ਪੂਰਾ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ: ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਦੁਨੀਆਂ ਵਿਚ ਆਇਆ ਸੀ+ ਅਤੇ ਸਭ ਤੋਂ ਵੱਡਾ ਪਾਪੀ ਮੈਂ ਹਾਂ।+
17 ਇਸ ਕਰਕੇ ਉਸ ਲਈ ਜ਼ਰੂਰੀ ਸੀ ਕਿ ਉਹ ਹਰ ਪੱਖੋਂ ਆਪਣੇ “ਭਰਾਵਾਂ” ਵਰਗਾ ਬਣੇ+ ਤਾਂਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਲਈ ਦਇਆਵਾਨ ਅਤੇ ਵਫ਼ਾਦਾਰ ਮਹਾਂ ਪੁਜਾਰੀ ਬਣੇ ਅਤੇ ਲੋਕਾਂ ਦੇ ਪਾਪਾਂ ਲਈ ਬਲ਼ੀ ਚੜ੍ਹਾਵੇ+ ਤਾਂਕਿ ਪਰਮੇਸ਼ੁਰ ਨਾਲ ਉਨ੍ਹਾਂ ਦੀ ਸੁਲ੍ਹਾ ਹੋ ਸਕੇ।+
24 ਉਹ ਸਾਡੇ ਪਾਪ ਆਪਣੇ ਸਿਰ ਲੈ ਕੇ+ ਸੂਲ਼ੀ* ਉੱਤੇ ਚੜ੍ਹ ਗਿਆ+ ਤਾਂਕਿ ਸਾਨੂੰ ਆਪਣੇ ਪਾਪਾਂ ਤੋਂ ਛੁਟਕਾਰਾ ਮਿਲੇ ਅਤੇ ਅਸੀਂ ਨੇਕ ਕੰਮ ਕਰਦੇ ਹੋਏ ਆਪਣੀ ਜ਼ਿੰਦਗੀ ਗੁਜ਼ਾਰੀਏ। ਨਾਲੇ “ਉਸ ਦੇ ਜ਼ਖ਼ਮਾਂ ਨਾਲ ਤੁਸੀਂ ਚੰਗੇ ਹੋਏ।”+
10 ਪਿਆਰ ਇਹ ਨਹੀਂ ਕਿ ਅਸੀਂ ਉਸ ਨੂੰ ਪਿਆਰ ਕੀਤਾ, ਸਗੋਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਪਾਪਾਂ ਲਈ ਕੁਰਬਾਨੀ ਦੇਣ ਵਾਸਤੇ ਆਪਣੇ ਪੁੱਤਰ ਨੂੰ ਘੱਲਿਆ ਤਾਂਕਿ ਸਾਡੀ ਉਸ ਨਾਲ ਸੁਲ੍ਹਾ ਹੋ ਸਕੇ।*+