15 ਪਰਮੇਸ਼ੁਰ ਦੀ ਸ਼ਕਤੀ ਸਾਨੂੰ ਦੁਬਾਰਾ ਗ਼ੁਲਾਮ ਅਤੇ ਡਰਪੋਕ ਨਹੀਂ ਬਣਾਉਂਦੀ, ਸਗੋਂ ਇਸ ਸ਼ਕਤੀ ਦੇ ਜ਼ਰੀਏ ਸਾਨੂੰ ਪੁੱਤਰਾਂ ਵਜੋਂ ਅਪਣਾਇਆ ਜਾਂਦਾ ਹੈ ਅਤੇ ਇਹ ਸ਼ਕਤੀ ਸਾਨੂੰ “ਅੱਬਾ, ਹੇ ਪਿਤਾ!” ਪੁਕਾਰਨ ਲਈ ਪ੍ਰੇਰਦੀ ਹੈ।+ 16 ਪਵਿੱਤਰ ਸ਼ਕਤੀ ਸਾਡੇ ਮਨ ਨਾਲ ਮਿਲ ਕੇ ਇਹ ਗਵਾਹੀ ਦਿੰਦੀ ਹੈ+ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।+