ਮੱਤੀ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਖ਼ੁਸ਼ ਹੋ ਤੁਸੀਂ ਜਦ ਲੋਕ ਇਸ ਕਰਕੇ ਤੁਹਾਡੀ ਬੇਇੱਜ਼ਤੀ ਕਰਦੇ ਹਨ+ ਅਤੇ ਤੁਹਾਡੇ ʼਤੇ ਅਤਿਆਚਾਰ ਕਰਦੇ ਹਨ+ ਅਤੇ ਤੁਹਾਡੇ ਵਿਰੁੱਧ ਬੁਰੀਆਂ ਤੇ ਝੂਠੀਆਂ ਗੱਲਾਂ ਕਹਿੰਦੇ ਹਨ ਕਿਉਂਕਿ ਤੁਸੀਂ ਮੇਰੇ ਚੇਲੇ ਹੋ।+ ਯੂਹੰਨਾ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜੇ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ, ਤਾਂ ਯਾਦ ਰੱਖੋ ਕਿ ਤੁਹਾਡੇ ਤੋਂ ਪਹਿਲਾਂ ਇਸ ਨੇ ਮੇਰੇ ਨਾਲ ਨਫ਼ਰਤ ਕੀਤੀ ਹੈ।+ 2 ਤਿਮੋਥਿਉਸ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+
11 “ਖ਼ੁਸ਼ ਹੋ ਤੁਸੀਂ ਜਦ ਲੋਕ ਇਸ ਕਰਕੇ ਤੁਹਾਡੀ ਬੇਇੱਜ਼ਤੀ ਕਰਦੇ ਹਨ+ ਅਤੇ ਤੁਹਾਡੇ ʼਤੇ ਅਤਿਆਚਾਰ ਕਰਦੇ ਹਨ+ ਅਤੇ ਤੁਹਾਡੇ ਵਿਰੁੱਧ ਬੁਰੀਆਂ ਤੇ ਝੂਠੀਆਂ ਗੱਲਾਂ ਕਹਿੰਦੇ ਹਨ ਕਿਉਂਕਿ ਤੁਸੀਂ ਮੇਰੇ ਚੇਲੇ ਹੋ।+
12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+