ਉਤਪਤ 5:21, 22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਦੋਂ ਹਨੋਕ 65 ਸਾਲਾਂ ਦਾ ਸੀ, ਤਾਂ ਉਸ ਦੇ ਮਥੂਸਲਹ+ ਪੈਦਾ ਹੋਇਆ। 22 ਮਥੂਸਲਹ ਦੇ ਪੈਦਾ ਹੋਣ ਤੋਂ ਬਾਅਦ ਹਨੋਕ 300 ਸਾਲ ਤਕ ਸੱਚੇ ਪਰਮੇਸ਼ੁਰ ਦੇ ਨਾਲ-ਨਾਲ ਚੱਲਦਾ ਰਿਹਾ। ਅਤੇ ਉਸ ਦੇ ਧੀਆਂ-ਪੁੱਤਰ ਪੈਦਾ ਹੋਏ।
21 ਜਦੋਂ ਹਨੋਕ 65 ਸਾਲਾਂ ਦਾ ਸੀ, ਤਾਂ ਉਸ ਦੇ ਮਥੂਸਲਹ+ ਪੈਦਾ ਹੋਇਆ। 22 ਮਥੂਸਲਹ ਦੇ ਪੈਦਾ ਹੋਣ ਤੋਂ ਬਾਅਦ ਹਨੋਕ 300 ਸਾਲ ਤਕ ਸੱਚੇ ਪਰਮੇਸ਼ੁਰ ਦੇ ਨਾਲ-ਨਾਲ ਚੱਲਦਾ ਰਿਹਾ। ਅਤੇ ਉਸ ਦੇ ਧੀਆਂ-ਪੁੱਤਰ ਪੈਦਾ ਹੋਏ।