ਰੋਮੀਆਂ 8:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਕੌਣ ਪਰਮੇਸ਼ੁਰ ਦੇ ਚੁਣੇ ਹੋਇਆਂ ਉੱਤੇ ਦੋਸ਼ ਲਾ ਸਕਦਾ ਹੈ?+ ਪਰਮੇਸ਼ੁਰ ਹੀ ਹੈ ਜਿਹੜਾ ਉਨ੍ਹਾਂ ਨੂੰ ਧਰਮੀ ਠਹਿਰਾਉਂਦਾ ਹੈ।+ ਅਫ਼ਸੀਆਂ 1:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਕਿਉਂਕਿ ਉਸ ਨੇ ਸਾਨੂੰ ਦੁਨੀਆਂ ਦੀ ਨੀਂਹ* ਰੱਖਣ ਤੋਂ ਪਹਿਲਾਂ ਮਸੀਹ ਦੇ ਨਾਲ ਹੋਣ ਲਈ ਚੁਣਿਆ ਸੀ ਤਾਂਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕਰੀਏ ਅਤੇ ਉਸ ਦੀ ਹਜ਼ੂਰੀ ਵਿਚ ਪਵਿੱਤਰ ਤੇ ਬੇਦਾਗ਼+ ਖੜ੍ਹੇ ਹੋਈਏ। ਕੁਲੁੱਸੀਆਂ 1:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਹੁਣ ਪਰਮੇਸ਼ੁਰ ਨੇ ਉਸ ਦੀ ਮੌਤ ਦੇ ਰਾਹੀਂ ਤੁਹਾਡੇ ਨਾਲ ਸੁਲ੍ਹਾ ਕਰ ਲਈ ਹੈ ਜਿਸ ਨੇ ਆਪਣੇ ਸਰੀਰ ਦੀ ਕੁਰਬਾਨੀ ਦਿੱਤੀ ਸੀ ਤਾਂਕਿ ਪਰਮੇਸ਼ੁਰ ਤੁਹਾਨੂੰ ਆਪਣੇ ਸਾਮ੍ਹਣੇ ਪਵਿੱਤਰ, ਬੇਦਾਗ਼ ਅਤੇ ਨਿਰਦੋਸ਼ ਖੜ੍ਹਾ ਕਰ ਸਕੇ,+
33 ਕੌਣ ਪਰਮੇਸ਼ੁਰ ਦੇ ਚੁਣੇ ਹੋਇਆਂ ਉੱਤੇ ਦੋਸ਼ ਲਾ ਸਕਦਾ ਹੈ?+ ਪਰਮੇਸ਼ੁਰ ਹੀ ਹੈ ਜਿਹੜਾ ਉਨ੍ਹਾਂ ਨੂੰ ਧਰਮੀ ਠਹਿਰਾਉਂਦਾ ਹੈ।+
4 ਕਿਉਂਕਿ ਉਸ ਨੇ ਸਾਨੂੰ ਦੁਨੀਆਂ ਦੀ ਨੀਂਹ* ਰੱਖਣ ਤੋਂ ਪਹਿਲਾਂ ਮਸੀਹ ਦੇ ਨਾਲ ਹੋਣ ਲਈ ਚੁਣਿਆ ਸੀ ਤਾਂਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕਰੀਏ ਅਤੇ ਉਸ ਦੀ ਹਜ਼ੂਰੀ ਵਿਚ ਪਵਿੱਤਰ ਤੇ ਬੇਦਾਗ਼+ ਖੜ੍ਹੇ ਹੋਈਏ।
22 ਹੁਣ ਪਰਮੇਸ਼ੁਰ ਨੇ ਉਸ ਦੀ ਮੌਤ ਦੇ ਰਾਹੀਂ ਤੁਹਾਡੇ ਨਾਲ ਸੁਲ੍ਹਾ ਕਰ ਲਈ ਹੈ ਜਿਸ ਨੇ ਆਪਣੇ ਸਰੀਰ ਦੀ ਕੁਰਬਾਨੀ ਦਿੱਤੀ ਸੀ ਤਾਂਕਿ ਪਰਮੇਸ਼ੁਰ ਤੁਹਾਨੂੰ ਆਪਣੇ ਸਾਮ੍ਹਣੇ ਪਵਿੱਤਰ, ਬੇਦਾਗ਼ ਅਤੇ ਨਿਰਦੋਸ਼ ਖੜ੍ਹਾ ਕਰ ਸਕੇ,+