ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 19:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਦੋਂ ਸਭ ਕੁਝ ਨਵਾਂ ਬਣਾਇਆ ਜਾਵੇਗਾ ਅਤੇ ਮਨੁੱਖ ਦਾ ਪੁੱਤਰ ਆਪਣੇ ਸ਼ਾਨਦਾਰ ਸਿੰਘਾਸਣ ਉੱਤੇ ਬੈਠੇਗਾ, ਤਾਂ ਤੁਸੀਂ ਵੀ ਜਿਹੜੇ ਮੇਰੇ ਪਿੱਛੇ-ਪਿੱਛੇ ਚੱਲ ਰਹੇ ਹੋ, 12 ਸਿੰਘਾਸਣਾਂ ਉੱਤੇ ਬੈਠ ਕੇ ਇਜ਼ਰਾਈਲ ਦੇ 12 ਗੋਤਾਂ ਦਾ ਨਿਆਂ ਕਰੋਗੇ।+

  • ਪ੍ਰਕਾਸ਼ ਦੀ ਕਿਤਾਬ 20:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਫਿਰ ਮੈਂ ਸਿੰਘਾਸਣ ਦੇਖੇ ਅਤੇ ਜਿਹੜੇ ਉਨ੍ਹਾਂ ਉੱਤੇ ਬੈਠੇ ਹੋਏ ਸਨ, ਉਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਜੀ ਹਾਂ, ਮੈਂ ਉਨ੍ਹਾਂ ਨੂੰ ਦੇਖਿਆ ਜਿਹੜੇ ਯਿਸੂ ਮਸੀਹ ਬਾਰੇ ਗਵਾਹੀ ਦੇਣ ਕਰਕੇ ਅਤੇ ਪਰਮੇਸ਼ੁਰ ਦਾ ਪ੍ਰਚਾਰ ਕਰਨ ਕਰਕੇ ਵੱਢੇ* ਗਏ ਸਨ। ਉਨ੍ਹਾਂ ਨੇ ਵਹਿਸ਼ੀ ਦਰਿੰਦੇ ਜਾਂ ਉਸ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਨਾ ਹੀ ਆਪਣੇ ਮੱਥੇ ਉੱਤੇ ਅਤੇ ਆਪਣੇ ਹੱਥ ਉੱਤੇ ਉਸ ਦਾ ਨਿਸ਼ਾਨ ਲਗਵਾਇਆ ਸੀ।+ ਉਹ ਜੀਉਂਦੇ ਹੋ ਗਏ ਅਤੇ ਉਨ੍ਹਾਂ ਨੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕੀਤਾ।+

  • ਪ੍ਰਕਾਸ਼ ਦੀ ਕਿਤਾਬ 20:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+

  • ਪ੍ਰਕਾਸ਼ ਦੀ ਕਿਤਾਬ 22:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਫਿਰ ਕਦੇ ਰਾਤ ਨਹੀਂ ਹੋਵੇਗੀ+ ਅਤੇ ਉਨ੍ਹਾਂ ਨੂੰ ਨਾ ਹੀ ਦੀਵੇ ਦੀ ਅਤੇ ਨਾ ਹੀ ਸੂਰਜ ਦੀ ਲੋੜ ਪਵੇਗੀ ਕਿਉਂਕਿ ਯਹੋਵਾਹ* ਪਰਮੇਸ਼ੁਰ ਉਨ੍ਹਾਂ ਉੱਤੇ ਚਾਨਣ ਕਰੇਗਾ+ ਅਤੇ ਉਹ ਰਾਜਿਆਂ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰਨਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ