ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 1:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਪਰ ਉਸ ਨੂੰ ਯਹੋਵਾਹ ਦੇ ਕਾਨੂੰਨ ਤੋਂ ਖ਼ੁਸ਼ੀ ਹੁੰਦੀ ਹੈ+

      ਅਤੇ ਉਹ ਦਿਨ-ਰਾਤ ਉਸ ਦਾ ਕਾਨੂੰਨ ਧੀਮੀ ਆਵਾਜ਼ ਵਿਚ ਪੜ੍ਹਦਾ ਹੈ।*+

  • ਲੂਕਾ 11:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਪਰ ਯਿਸੂ ਨੇ ਕਿਹਾ: “ਨਹੀਂ, ਸਗੋਂ ਧੰਨ ਉਹ ਹਨ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਇਸ ਅਨੁਸਾਰ ਚੱਲਦੇ ਹਨ!”+

  • ਯੂਹੰਨਾ 13:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਤੁਸੀਂ ਹੁਣ ਇਹ ਗੱਲਾਂ ਜਾਣ ਗਏ ਹੋ। ਜੇ ਤੁਸੀਂ ਇਨ੍ਹਾਂ ਗੱਲਾਂ ਉੱਤੇ ਚੱਲੋਗੇ, ਤਾਂ ਤੁਹਾਨੂੰ ਖ਼ੁਸ਼ੀ ਮਿਲੇਗੀ।+

  • ਯਾਕੂਬ 1:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਇਸ ਤੋਂ ਇਲਾਵਾ, ਤੁਸੀਂ ਬਚਨ ਉੱਤੇ ਚੱਲਣ ਵਾਲੇ ਬਣੋ,+ ਨਾ ਕਿ ਸਿਰਫ਼ ਸੁਣਨ ਵਾਲੇ ਜੋ ਝੂਠੀਆਂ ਦਲੀਲਾਂ ਨਾਲ ਆਪਣੇ ਆਪ ਨੂੰ ਧੋਖਾ ਦਿੰਦੇ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ