ਯਿਰਮਿਯਾਹ 10:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਅਸਲ ਵਿਚ ਯਹੋਵਾਹ ਹੀ ਪਰਮੇਸ਼ੁਰ ਹੈ। ਉਹ ਜੀਉਂਦਾ ਪਰਮੇਸ਼ੁਰ ਹੈ+ ਅਤੇ ਯੁਗਾਂ-ਯੁਗਾਂ ਤੋਂ ਰਾਜਾ ਹੈ।+ ਉਸ ਦੇ ਕ੍ਰੋਧ ਨਾਲ ਧਰਤੀ ਕੰਬ ਉੱਠੇਗੀ+ਅਤੇ ਕੋਈ ਵੀ ਕੌਮ ਉਸ ਦੇ ਗੁੱਸੇ ਦਾ ਕਹਿਰ ਨਹੀਂ ਝੱਲ ਸਕੇਗੀ। 1 ਤਿਮੋਥਿਉਸ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਯੁਗਾਂ-ਯੁਗਾਂ ਦੇ ਰਾਜੇ,+ ਇੱਕੋ-ਇਕ ਪਰਮੇਸ਼ੁਰ+ ਦਾ ਆਦਰ ਤੇ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ ਜਿਹੜਾ ਅਵਿਨਾਸ਼ੀ+ ਅਤੇ ਅਦਿੱਖ+ ਹੈ। ਆਮੀਨ।
10 ਪਰ ਅਸਲ ਵਿਚ ਯਹੋਵਾਹ ਹੀ ਪਰਮੇਸ਼ੁਰ ਹੈ। ਉਹ ਜੀਉਂਦਾ ਪਰਮੇਸ਼ੁਰ ਹੈ+ ਅਤੇ ਯੁਗਾਂ-ਯੁਗਾਂ ਤੋਂ ਰਾਜਾ ਹੈ।+ ਉਸ ਦੇ ਕ੍ਰੋਧ ਨਾਲ ਧਰਤੀ ਕੰਬ ਉੱਠੇਗੀ+ਅਤੇ ਕੋਈ ਵੀ ਕੌਮ ਉਸ ਦੇ ਗੁੱਸੇ ਦਾ ਕਹਿਰ ਨਹੀਂ ਝੱਲ ਸਕੇਗੀ।
17 ਯੁਗਾਂ-ਯੁਗਾਂ ਦੇ ਰਾਜੇ,+ ਇੱਕੋ-ਇਕ ਪਰਮੇਸ਼ੁਰ+ ਦਾ ਆਦਰ ਤੇ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ ਜਿਹੜਾ ਅਵਿਨਾਸ਼ੀ+ ਅਤੇ ਅਦਿੱਖ+ ਹੈ। ਆਮੀਨ।