ਮੱਤੀ 22:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਸਵਰਗ ਦਾ ਰਾਜ ਇਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਅਵਤ ਦਿੱਤੀ।+ ਮੱਤੀ 25:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜਦ ਮੂਰਖ ਕੁਆਰੀਆਂ ਤੇਲ ਖ਼ਰੀਦਣ ਚਲੀਆਂ ਗਈਆਂ, ਤਾਂ ਲਾੜਾ ਪਹੁੰਚ ਗਿਆ। ਜਿਹੜੀਆਂ ਕੁਆਰੀਆਂ ਤਿਆਰ ਸਨ, ਉਹ ਵਿਆਹ ਦੀ ਦਾਅਵਤ ਲਈ ਲਾੜੇ ਨਾਲ ਅੰਦਰ ਚਲੀਆਂ ਗਈਆਂ+ ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।
10 ਜਦ ਮੂਰਖ ਕੁਆਰੀਆਂ ਤੇਲ ਖ਼ਰੀਦਣ ਚਲੀਆਂ ਗਈਆਂ, ਤਾਂ ਲਾੜਾ ਪਹੁੰਚ ਗਿਆ। ਜਿਹੜੀਆਂ ਕੁਆਰੀਆਂ ਤਿਆਰ ਸਨ, ਉਹ ਵਿਆਹ ਦੀ ਦਾਅਵਤ ਲਈ ਲਾੜੇ ਨਾਲ ਅੰਦਰ ਚਲੀਆਂ ਗਈਆਂ+ ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।