ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 24:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਫਿਰ ਉਸ ਨੇ ਉਨ੍ਹਾਂ ਨੂੰ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਸਾਰੀਆਂ ਲਿਖਤਾਂ ਤੋਂ ਸ਼ੁਰੂ ਕਰ ਕੇ+ ਪੂਰੇ ਧਰਮ-ਗ੍ਰੰਥ ਵਿਚ ਉਸ ਬਾਰੇ ਲਿਖੀਆਂ ਗੱਲਾਂ ਦਾ ਮਤਲਬ ਸਮਝਾਇਆ।

  • ਰਸੂਲਾਂ ਦੇ ਕੰਮ 10:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਸਾਰੇ ਨਬੀ ਉਸ ਬਾਰੇ ਗਵਾਹੀ ਦਿੰਦੇ ਹਨ+ ਕਿ ਜਿਹੜਾ ਇਨਸਾਨ ਉਸ ਉੱਤੇ ਨਿਹਚਾ ਕਰੇਗਾ, ਉਸ ਦੇ ਨਾਂ ʼਤੇ ਉਸ ਇਨਸਾਨ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।”+

  • 1 ਪਤਰਸ 1:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਸੇ ਮੁਕਤੀ ਬਾਰੇ ਨਬੀਆਂ ਨੇ ਬੜੀ ਲਗਨ ਨਾਲ ਪੁੱਛ-ਪੜਤਾਲ ਅਤੇ ਧਿਆਨ ਨਾਲ ਖੋਜ ਕੀਤੀ ਸੀ ਜਿਨ੍ਹਾਂ ਨੇ ਤੁਹਾਡੇ ਉੱਤੇ ਹੋਣ ਵਾਲੀ ਅਪਾਰ ਕਿਰਪਾ ਬਾਰੇ ਭਵਿੱਖਬਾਣੀ ਕੀਤੀ ਸੀ।+ 11 ਪਰਮੇਸ਼ੁਰ ਦੀ ਸ਼ਕਤੀ ਨੇ ਪਹਿਲਾਂ ਹੀ ਦੱਸਿਆ ਸੀ ਕਿ ਮਸੀਹ ਨੂੰ ਕਿਹੜੇ ਦੁੱਖ ਝੱਲਣੇ ਪੈਣਗੇ+ ਅਤੇ ਇਨ੍ਹਾਂ ਤੋਂ ਬਾਅਦ ਉਸ ਨੂੰ ਮਹਿਮਾ ਮਿਲੇਗੀ। ਇਸ ਲਈ ਇਹ ਨਬੀ ਖੋਜਬੀਨ ਕਰਦੇ ਰਹੇ ਕਿ ਉਨ੍ਹਾਂ ਨੂੰ ਪ੍ਰੇਰ ਰਹੀ ਸ਼ਕਤੀ ਮਸੀਹ ਸੰਬੰਧੀ ਕਿਹੜੇ ਸਮੇਂ ਅਤੇ ਹਾਲਾਤਾਂ ਵੱਲ ਇਸ਼ਾਰਾ ਕਰ ਰਹੀ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ