ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੋਏਲ 3:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਦਾਤੀ ਚਲਾਓ ਕਿਉਂਕਿ ਫ਼ਸਲ ਪੱਕ ਗਈ ਹੈ।

      ਹੇਠਾਂ ਆਓ ਅਤੇ ਅੰਗੂਰਾਂ ਨੂੰ ਮਿੱਧੋ ਕਿਉਂਕਿ ਚੁਬੱਚਾ ਭਰ ਗਿਆ ਹੈ।+

      ਹੌਦ ਛਲਕ ਰਹੇ ਹਨ ਕਿਉਂਕਿ ਕੌਮਾਂ ਦੀ ਬੁਰਾਈ ਬਹੁਤ ਵਧ ਗਈ ਹੈ।

  • ਪ੍ਰਕਾਸ਼ ਦੀ ਕਿਤਾਬ 14:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਚਲਾਈ ਅਤੇ ਧਰਤੀ ਉੱਤੋਂ ਅੰਗੂਰਾਂ ਦੇ ਗੁੱਛੇ ਵੱਢ ਕੇ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਸਾਰੇ ਚੁਬੱਚੇ ਵਿਚ ਸੁੱਟ ਦਿੱਤੇ।+ 20 ਸ਼ਹਿਰੋਂ ਬਾਹਰ ਚੁਬੱਚੇ ਵਿਚ ਅੰਗੂਰਾਂ ਨੂੰ ਮਿੱਧਿਆ ਗਿਆ ਅਤੇ ਚੁਬੱਚੇ ਵਿੱਚੋਂ ਇੰਨਾ ਖ਼ੂਨ ਨਿਕਲਿਆ ਕਿ ਇਹ ਘੋੜਿਆਂ ਦੀਆਂ ਲਗਾਮਾਂ ਤਕ ਪਹੁੰਚ ਗਿਆ ਅਤੇ ਇਹ ਲਗਭਗ 300 ਕਿਲੋਮੀਟਰ* ਦੇ ਇਲਾਕੇ ਵਿਚ ਫੈਲ ਗਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ