ਪ੍ਰਕਾਸ਼ ਦੀ ਕਿਤਾਬ 16:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਅਸਲ ਵਿਚ, ਇਹ ਸੰਦੇਸ਼ ਦੁਸ਼ਟ ਦੂਤਾਂ ਦੀ ਪ੍ਰੇਰਣਾ ਨਾਲ ਦਿੱਤੇ ਗਏ ਹਨ ਅਤੇ ਇਹ ਸੰਦੇਸ਼ ਨਿਸ਼ਾਨੀਆਂ ਦਿਖਾਉਂਦੇ ਹਨ+ ਅਤੇ ਸਾਰੀ ਧਰਤੀ ਦੇ ਰਾਜਿਆਂ ਕੋਲ ਜਾਂਦੇ ਹਨ ਤਾਂਕਿ ਉਹ ਉਨ੍ਹਾਂ ਨੂੰ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ+ ʼਤੇ ਹੋਣ ਵਾਲੇ ਯੁੱਧ ਲਈ ਇਕੱਠਾ ਕਰਨ।+ ਪ੍ਰਕਾਸ਼ ਦੀ ਕਿਤਾਬ 16:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਹ ਰਾਜਿਆਂ ਨੂੰ ਉਸ ਜਗ੍ਹਾ ਇਕੱਠੇ ਕਰਦੇ ਹਨ ਜਿਸ ਨੂੰ ਇਬਰਾਨੀ ਭਾਸ਼ਾ ਵਿਚ ਆਰਮਾਗੇਡਨ* ਕਿਹਾ ਜਾਂਦਾ ਹੈ।+
14 ਅਸਲ ਵਿਚ, ਇਹ ਸੰਦੇਸ਼ ਦੁਸ਼ਟ ਦੂਤਾਂ ਦੀ ਪ੍ਰੇਰਣਾ ਨਾਲ ਦਿੱਤੇ ਗਏ ਹਨ ਅਤੇ ਇਹ ਸੰਦੇਸ਼ ਨਿਸ਼ਾਨੀਆਂ ਦਿਖਾਉਂਦੇ ਹਨ+ ਅਤੇ ਸਾਰੀ ਧਰਤੀ ਦੇ ਰਾਜਿਆਂ ਕੋਲ ਜਾਂਦੇ ਹਨ ਤਾਂਕਿ ਉਹ ਉਨ੍ਹਾਂ ਨੂੰ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ+ ʼਤੇ ਹੋਣ ਵਾਲੇ ਯੁੱਧ ਲਈ ਇਕੱਠਾ ਕਰਨ।+